NewsBreaking NewsLatest NewsPunjab

ਭਾਜਪਾ ਦੇ ਸਾਬਕਾ ਸੀਪੀਐੱਸ ਨੰਨੂ ਨੇ ਦਿੱਤਾ ਅਸਤੀਫ਼ਾ, ਕਿਹਾ – ਕਿਸਾਨਾਂ ਦਾ ਦੁੱਖ ਨਹੀਂ ਦੇਖਿਆ ਜਾਂਦਾ

ਫਿਰੋਜ਼ਪੁਰ –  ਪੰਜਾਬ ਦੇ ਸਾਬਕਾ ਪ੍ਰਮੁੱਖ ਸੰਸਦੀ ਸਕੱਤਰ ਤੇ ਫਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕਾ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਰਹੇ ਸੁਖਪਾਲ ਸਿੰਘ ਨੰਨੂ ਨੇ ਭਾਜਪਾ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਇਹ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਤੋਂ ਕਿਸਾਨਾਂ ਦਾ ਦੁੱਖ ਨਹੀਂ ਦੇਖਿਆ ਜਾਂਦਾ।

Related posts

ਪੰਜਾਬ ਕਾਂਗਰਸ ‘ਚ ਮਿਸਲ ਯੁੱਗ ਦੀ ਵਾਪਸੀ, ਸਿੰਘੂ ਬਾਰਡਰ ‘ਤੇ ਜਾਨ ਗਵਾਉਣ ਵਾਲਿਆਂ ਨੂੰ ਮਿਲੇ ਵਿੱਤੀ ਸਹਾਇਤਾ

Bunty

ਕੇਂਦਰ ਸਰਕਾਰ ਨੇ ਖਾਦਾਂ ਦੇ ਰੈਕ ਭੇਜਣ ਦੇ ਕੰਮ ‘ਚ ਤੇਜ਼ੀ ਲਿਆਉਣ ਸਬੰਧੀ ਦਿੱਤੀ ਸਹਿਮਤੀ : ਖੇਤੀਬਾੜੀ ਮੰਤਰੀ

Bunty

7 ਮਹੀਨੇ ਬਨਾਮ 70 ਸਾਲ: ‘ਆਪ’ ਨੇ ਮਾਨ ਸਰਕਾਰ ਦਾ ਸੱਤ ਮਹੀਨਿਆਂ ਦਾ ਰਿਪੋਰਟ ਕਾਰਡ ਕੀਤਾ ਪੇਸ਼

Bunty