Australia & New Zealand

ਭਾਰਤ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ 19ਵੇਂ ਜੀ-20 ਸਿਖਰ ਸੰਮੇਲਨ ਦੌਰਾਨ !

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੀਓ ਡੀ ਜਨੇਰੀਓ ਵਿੱਚ 19ਵੇਂ ਜੀ-20 ਸਿਖਰ ਸੰਮੇਲਨ ਦੇ ਵਿੱਚ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਮੀਟਿੰਗ ਦੌਰਾਨ। (ਫੋਟੋ: ਏ ਐਨ ਆਈ)

ਰੀਓ ਡੀ ਜਨੇਰੀਓ, ਬ੍ਰਾਜ਼ੀਲ – ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੀਓ ਡੀ ਜਨੇਰੀਓ ਵਿੱਚ 19ਵੇਂ ਜੀ-20 ਸਿਖਰ ਸੰਮੇਲਨ ਦੇ ਵਿੱਚ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨਾਲ ਖਾਸ ਮੀਟਿੰਗ ਕੀਤੀ ਅਤੇ ਦੁਵੱਲੇ ਸਬੰਧਾਂ ਨੂੰ ਹੋਰ ਬਿਹਤਰ ਬਨਾਉਣ ਦੇ ਲਈ ਡੂੰਘੀ ਵਿਚਾਰ ਚਰਚਾ ਕੀਤੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਰੀਓ ਡੀ ਜਨੇਰੀਓ ਵਿੱਚ 19ਵੇਂ ਜੀ-20 ਸਿਖਰ ਸੰਮੇਲਨ ਤੋਂ ਇਲਾਵਾ ਆਪਣੀ ਦੁਵੱਲੀ ਮੀਟਿੰਗ ਤੋਂ ਬਾਅਦ ਇੱਕ ਸਾਂਝੀ ਪ੍ਰੈਸ ਕਾਨਫਰੰਸ ਨੂੰ ਵੀ ਸੰਬੋਧਨ ਕੀਤਾ।

Related posts

ਵੈਕਸੀਨ ਨਾ ਲਗਵਾਉਣ ਵਾਲਿਆਂ ਲਈ ਸਰਕਾਰ ਨੇ ਚੁੱਕੇ ਸਖ਼ਤ ਕਦਮ

Bunty

ਮਲਟੀਕਲਚਰਲ ਯੂਥ ਐਵਾਰਡਜ਼ 2026: ਖੇਡ, ਸਿੱਖਿਆ ਤੇ ਯੂਥ ਜਸਟਿਸ ‘ਚ ਯੋਗਦਾਨ ਪਾਉਣ ਵਾਲੇ ਨੌਜਵਾਨ ਸਨਮਾਨਿਤ

admin

ਮਲਟੀਕਲਚਰਲ ਹੈਲਥ ਵੀਕ 2026 : ਮਾਨਸਿਕ ਸਿਹਤ ਲਈ ਸਰੀਰਕ ਤੌਰ ’ਤੇ ਸਰਗਰਮ ਰਹਿਣ ਦਾ ਸੁਨੇਹਾ

admin