Punjab

ਭਾਰਤ- ਪਾਕਿ ਸਰਹੱਦ ਤੇ ਡਰੋਨ ਦੀ ਹਲਚਲ

ਅਜਨਾਲਾ – ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੀ ਬੀਓਪੀ ਸ਼ਾਹਪੁਰ ‘ਤੇ ਰਾਤ ਕਰੀਬ 12.30 ਵਜੇ ਡਰੋਨ ਦੀ ਹਲਚਲ ਦਿਖਾਈ ਦਿੱਤਾ, ਜਿਸ ਤੋਂ ਬਾਅਦ ਬੀਐੱਸਐੱਫ ਦੀ 73 ਬਟਾਲੀਅਨ ਦੇ ਜਵਾਨਾਂ ਨੇ ਤੁਰੰਤ ਹਰਕਤ ਵਿਚ ਆਉਂਦੇ ਹੋਏ ਕਰੀਬ 11 ਰਾਊਂਡ ਫਾਇਰ ਕੀਤੇ। ਡਰੋਨ ਫੇਰ ਦੁਬਾਰਾ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ। ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਲਗਾਤਾਰ ਸਰਚ ਕੀਤੀ ਜਾ ਰਹੀ ਹੈ ਕਿ ਕਿਤੇ ਪਾਕਿਸਤਾਨ ਵਾਲੇ ਪਾਸਿਓਂ ਆਏ ਡਰੋਨ ਦੀ ਮਦਦ ਨਾਲ ਕੋਈ ਖੇਪ ਤਾਂ ਨਹੀਂ ਭਾਰਤ ਵਾਲੇ ਪਾਸੇ ਸੁੱਟੀ ਗਈ।

Related posts

“ਵੋਟ ਬਚਾਓ, ਦੇਸ਼ ਬਚਾਓ” ਪ੍ਰੋਗਰਾਮ ਵਿਚ ਕਾਂਗਰਸ ਨੇ ਭਾਜਪਾ ਸਰਕਾਰ ‘ਤੇ ਸਾਧਿਆ ਨਿਸ਼ਾਨਾ

admin

ਭਿਆਨਕ ਦਰਦਨਾਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ ਇਕ ਜ਼ਖ਼ਮੀ

Bunty

‘ਜੀਨ ਬੈਂਕ’ ਫ਼ਸਲਾਂ ਦੀ ਸੰਭਾਲ ਲਈ ਪੀਏਯੂ ਦੀ ਚੰਗੀ ਪਹਿਲ !

admin