India

ਭਾਰਤ ਵਪਾਰਕ ਸਮੁੰਦਰੀ ਜਹਾਜ਼ਾਂ ’ਤੇ ਡਕੈਤੀ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਿਹੈ: ਰਾਜਨਾਥ ਸਿੰਘ

ਮੁੰਬਈ – ਭਾਰਤ ਸਰਕਾਰ ਨੇ ‘ਐਮਵੀ ਕੇਮ ਪਲੂਟੋ’ ’ਤੇ ਡਰੋਨ ਹਮਲੇ ਅਤੇ ਲਾਲ ਸਾਗਰ ’ਚ ‘ਐਮਵੀ ਸਾਈਬਾਬਾ’ ’ਤੇ ਹਮਲੇ ਦੀ ਘਟਨਾ ਨੂੰ ਗੰਭੀਰਤਾ ਨਾਲ ਲਿਆ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦੱਸਿਆ ਕਿ ਅਜਿਹੀਆਂ ਘਟਨਾਵਾਂ ਨਾਲ ਨਿਪਟਣ ਲਈ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਜਲ ਸੈਨਾ ਮੁਖੀ ਐਡਮਿਰਲ ਆਰ ਹਰੀ ਕੁਮਾਰ ਨੇ ਦੱਸਿਆ ਕਿ ਭਾਰਤੀ ਜਲ ਸੈਨਾ ਨੇ ਵਪਾਰਕ ਜਹਾਜ਼ਾਂ ’ਤੇ ਸਮੁੰਦਰੀ ਡਕੈਤੀ ਅਤੇ ਡਰੋਨ ਹਮਲਿਆਂ ਨਾਲ ਨਿਪਟਣ ਲਈ ਪੀ81 ਏਅਰਕ੍ਰਾਫਟ, ਡਰੋਨਜ਼ ਅਤੇ ਹੈਲੀਕਾਪਟਰ ਤਾਇਨਾਤ ਕੀਤੇ ਗਏ ਹਨ।

Related posts

ਉੱਤਰਾਖੰਡ ‘ਚ ਧਾਰਮਿਕ ਸਥਾਨਾਂ ਨੇੜੇ ਸ਼ਰਾਬ ਬੰਦ ਕਰਨ ਦਾ ਫੈਸਲਾ !

admin

ਪ੍ਰਧਾਨ ਮੰਤਰੀ ਮੋਦੀ ਨੇ ਮਾਲਦੀਵ ਦੇ ਰਾਸ਼ਟਰਪਤੀ ਇਬਰਾਹਿਮ ਮੁਹੰਮਦ ਸੋਲਿਹ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ ‘ਤੇ ਹੋਈ ਚਰਚਾ

Bunty

330 ਦਵਾਈਆਂ ਦੇ ਨਮੂਨੇ ਨਿਰਧਾਰਤ ਗੁਣਵੱਤਾ ਮਾਪਦੰਡਾਂ ’ਤੇ ਖਰੇ ਨਹੀਂ ਉਤਰੇ

admin