India

ਮਨਜਿੰਦਰ ਸਿੰਘ ਸਿਰਸਾ ਨੇ DSGMC ਦੇ ਪ੍ਰਧਾਨ ਵਜੋਂ ਦਿੱਤਾ ਅਸਤੀਫ਼ਾ ਲਿਆ ਵਾਪਸ

ਨਵੀਂ ਦਿੱਲੀ – ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫ਼ਾ ਦੇਣ ਦੇ ਕੁਝ ਦਿਨਾਂ ਬਾਅਦ ਹੀ ਮਨਜਿੰਦਰ ਸਿੰਘ ਸਿਰਸਾ ਨੂੰ ਆਪਣਾ ਅਸਤੀਫ਼ਾ ਵਾਪਸ ਲੈਣਾ ਪਿਆ ਹੈ। ਇਸ ਦੀ ਮੁੱਖ ਵਜ੍ਹਾ ਕਮੇਟੀ ਵੱਲੋਂ ਨਵੇਂ ਪ੍ਰਧਾਨ ਦੀ ਚੋਣ ਨਾ ਹੋਣ ਕਰਕੇ ਆ ਰਹੀਆਂ ਮੁਸ਼ਕਲਾਂ ਨੂੰ ਦੱਸਿਆ ਗਿਆ ਹੈ। ਉਹ ਨਵੀਂ ਕਮੇਟੀ ਦੇ ਗਠਨ ਤਕ ਪ੍ਰਧਾਨ ਵਜੋਂ ਕੰਮ ਕਰਦੇ ਰਹਿਣਗੇ।

Related posts

ਪੀਐੱਮ ਦੇ ਅਮਰੀਕਾ ਰਵਾਨਾ ਹੁੰਦੇ ਹੀ ਰਾਹੁਲ ਗਾਂਧੀ ਨੇ ਵਿੰਨ੍ਹਿਆ ਨਿਸ਼ਾਨਾ

Bunty

ਵਿਧਾਇਕ ਰਾਜਾ ਸਿੰਘ ਭਾਜਪਾ ਤੋਂ ਮੁਅੱਤਲ, ਪੈਗੰਬਰ ਮੁਹੰਮਦ ਬਾਰੇ ਕੀਤੀ ਸੀ ਅਪਮਾਨਜਨਕ ਟਿੱਪਣੀ

Bunty

ICMR ਦੇ ਨਵੇਂ ਰੈਪਿਟ ਟੈਸਡ ਹੋਣਗੇ ਸਸਤੇ, 30 ਮਿੰਟ ‘ਚ ਆਉਣਗੇ ਨਤੀਜੇ

Bunty