Bollywood

ਮਨੀਸ਼ਾ ਕੋਇਰਾਲਾ ਵੱਲੋਂ ਰਿਸ਼ੀ ਸੁਨਕ ਨਾਲ ਮੁਲਾਕਾਤ

ਨਵੀਂ ਦਿੱਲੀ –  ਅਦਾਕਾਰਾ ਮਨੀਸ਼ਾ ਕੋਇਰਾਲਾ ਨੇ ਬਰਤਾਨੀਆ-ਨੇਪਾਲ ਦੋਸਤੀ ਸੰਧੀ ਦੇ 100 ਸਾਲ ਪੂਰੇ ਹੋਣ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਬਰਤਾਨਵੀ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਨੇਪਾਲ ਵਿੱਚ ਜਨਮੀ ਅਦਾਕਾਰਾ ਨੇ ਆਪਣੀ ਪੋਸਟ ਵਿੱਚ ਕਿਹਾ, ‘‘ਮੈਂ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮਾਊਂਟ ਐਵਰੈਸਟ ਬੇਸ ਕੈਂਪ ਦਾ ਦੌਰਾ ਕਰਨ ਦਾ ਸੱਦਾ ਦਿੱਤਾ ਹੈ।

Related posts

ਬਾਲੀਵੁੱਡ ਦੀਆਂ ਸਭ ਤੋਂ ਅਮੀਰ ਔਰਤ ਕਲਾਕਾਰਾਂ ਵਿੱਚ ਕੌਣ-ਕੌਣ !

admin

ਭਰੀ ਮਹਿਫਿਲ ‘ਚ ਜਯਾ ਬੱਚਨ ਨੇ ਕਹਿ ਦਿੱਤੀ ਅਜਿਹੀ ਗੱਲ, ਐਸ਼ਵਰਿਆ ਦੇ ਹੰਝੂ ਨਿਕਲ ਆਏ

admin

ਵਿਆਹ ਤੋਂ ਬਾਅਦ ਇਹ ਬਾਲੀਵੁੱਡ ਅਭਿਨੇਤਰੀਆਂ ਮਨਾਉਣਗੀਆਂ ਪਹਿਲਾ ਵੈਲੇਨਟਾਈਨ ਡੇ !

admin