ਮੁੰਬਈ – ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਨੇ ਮੁੰਬਈ ਵਿੱਚ ਅਜੀਓ ਲਕਸ ਵੀਕੈਂਡ ਨਾਈਟ ਵਿੱਚ ਸ਼ਿਰਕਤ ਕੀਤੀ।
ਬਾਲੀਵੁੱਡ ਅਦਾਕਾਰ ਸਿਧਾਰਥ ਮਲਹੋਤਰਾ ਨੇ ਮੁੰਬਈ ਵਿੱਚ ਅਜੀਓ ਲਕਸ ਵੀਕੈਂਡ ਨਾਈਟ ਦੌਰਾਨ ਰੈਂਪ ਵਾਕ ਕੀਤਾ।
ਬਾਲੀਵੁੱਡ ਅਦਾਕਾਰ ਸਿਧਾਰਥ ਮਲਹੋਤਰਾ ਅਤੇ ਫਿਲਮ ਨਿਰਦੇਸ਼ਕ ਕਰਨ ਜੌਹਰ ਨੇ ਮੁੰਬਈ ਵਿੱਚ ਅਜੀਓ ਲਕਸ ਵੀਕੈਂਡ ਨਾਈਟ ਦੌਰਾਨ ਰੈਂਪ ਵਾਕ ਕੀਤਾ।