India

ਮਹਾਤਮਾ ਗਾਂਧੀ ਦੀ ਬਰਸੀ ਮੌਕੇ ਮੁਰਮੂ, ਮੋਦੀ ਤੇ ਹੋਰ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ

ਨਵੀਂ ਦਿੱਲੀ – ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸਣੇ ਕਈ ਨੇਤਾਵਾਂ ਨੇ ਅੱਜ ਮਹਾਤਮਾ ਗਾਂਧੀ ਨੂੰ ਅੱਜ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ।
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਹੋਰਾਂ ਨੇ ਮਹਾਤਮਾ ਗਾਂਧੀ ਦੀ ਸਮਾਧੀ ਰਾਜਘਾਟ ’ਤੇ ਸ਼ਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਦਿੱਤੀ। ਸ੍ਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਲਿਖਿਆ, ”ਮੈਂ ਸਤਿਕਾਰਯੋਗ ਬਾਪੂ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਦਿੰਦਾ ਹਾਂ। ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਵੀ ਸ਼ਰਧਾਂਜਲੀ ਭੇਟ ਕਰਦਾ ਹਾਂ ਜੋ ਸਾਡੇ ਦੇਸ਼ ਲਈ ਸ਼ਹੀਦ ਹੋਏ ਹਨ। ਉਨ੍ਹਾਂ ਦੀ ਕੁਰਬਾਨੀ ਸਾਨੂੰ ਲੋਕਾਂ ਦੀ ਸੇਵਾ ਕਰਨ ਅਤੇ ਸਾਡੇ ਦੇਸ਼ ਲਈ ਉਨ੍ਹਾਂ ਦੇ ਸੁਫਨੇ ਪੂਰਾ ਕਰਨ ਲਈ ਪ੍ਰੇਰਿਤ ਕਰਦੀ ਹੈ।

Related posts

ਸੌ ਸਾਲ ਦੀ ਉਮਰ ਪੂਰੀ ਕਰ ਚੁੱਕੇ ਦਰੱਖਤਾਂ ਨੂੰ ਇਸ ਰਾਜ ‘ਚ ਹਰ ਮਹੀਨੇ ਦਿੱਤੀ ਜਾ ਰਹੀ ਹੈ ਪੈਨਸ਼ਨ

Bunty

ਦਿੱਲੀ ਹਾਈ ਕੋਰਟ ਵਲੋਂ ਯੋਗ ਗੁਰੂ ਰਾਮਦੇਵ ਨੂੰ ਰੂਹ ਅਫਜ਼ਾ ਮਾਮਲੇ ਵਿੱਚ ਫਟਕਾਰ !

admin

ਅਵੰਤੀਪੋਰਾ ਮੁਕਾਬਲਾ ਖਤਮ, ਸੁਰੱਖਿਆ ਬਲਾਂ ਨੇ ਜੈਸ਼-ਏ-ਮੁਹੰਮਦ ਦਾ ਇਕ ਅੱਤਵਾਦੀ ਕੀਤਾ ਢੇਰ

Bunty