Punjab

ਮਹਾਨ ਕ੍ਰਾਂਤੀਕਾਰੀ ਯੋਧੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ‘ਤੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ !

ਭਗਵੰਤ ਸਿੰਘ ਮਾਨ, ਮੁੱਖ-ਮੰਤਰੀ, ਪੰਜਾਬ।

ਮਹਾਨ ਕ੍ਰਾਂਤੀਕਾਰੀ ਯੋਧੇ ਸ਼ਹੀਦ ਊਧਮ ਸਿੰਘ ਜੀ

ਜਲ੍ਹਿਆਂਵਾਲੇ ਬਾਗ਼ ਦੇ ਖ਼ੂਨੀ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਕ੍ਰਾਂਤੀਕਾਰੀ ਯੋਧੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ‘ਤੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ। ਦੇਸ਼ ਦੀ ਅਣਖ ਖ਼ਾਤਰ ਦਿੱਤੀ ਗਈ ਉਨ੍ਹਾਂ ਦੀ ਇਹ ਲਾਸਾਨੀ ਕੁਰਬਾਨੀ ਸਾਡੇ ਲਈ ਹਮੇਸ਼ਾ ਵੱਡੀ ਪ੍ਰੇਰਨਾ ਰਹੇਗੀ।

ਭਗਵੰਤ ਸਿੰਘ ਮਾਨ,
ਮੁੱਖ-ਮੰਤਰੀ, ਪੰਜਾਬ।

Related posts

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਕਈ ਲੋਕ ਪੱਖੀ ਫੈਸਲੇ

Bunty

ਚੋਣਾਂ ‘ਚ ਹਿੱਸਾ ਨਾ ਲੈਣ ਕਰਕੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਦੀ ਰਜਿਸਟ੍ਰੇਸ਼ਨ ਰੱਦ ਹੋਵੇਗੀ!

admin

ਏਡਿਡ ਕਾਲਜ਼ਿਜ ਮੈਨੇਜ਼ਮੈਂਟ ਫ਼ੈਡਰੇਸ਼ਨ ਨੇ ਪੀ. ਸੀ. ਸੀ. ਟੀ. ਯੂ. ਰੈਲੀ ਦੀ ਕੀਤੀ ਹਮਾਇਤ

admin