India

ਮਹਾਰਾਸ਼ਟਰ ਅਦਾਲਤ ਨੇ ਬਦਲਾਪੁਰ ਬਲਾਤਕਾਰ ਮਾਮਲੇ ਦੇ ਮੁਲਜ਼ਮ ਨੂੰ 14 ਦਿਨ ਦੇ ਜੁਡੀਸ਼ਲ ਰਿਮਾਂਡ ’ਤੇ ਭੇਜਿਆ

ਠਾਣੇ (ਮਹਾਰਾਸ਼ਟਰ) – ਬਦਲਾਪੁਰ ਜਿਨਸੀ ਸ਼ੋਸ਼ਣ ਕਾਂਡ ਦੇ ਮੁਲਜ਼ਮ ਨੂੰ ਕਲਿਆਣ ਅਦਾਲਤ ਨੇ ਅੱਜ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।
ਮਹਾਰਾਸ਼ਟਰ ਦੇ ਬਦਲਾਪੁਰ ਦੇ ਸਕੂਲ ਵਿੱਚ ਚੌਥੀ ਜਮਾਤ ਦੀਆਂ ਦੋ ਵਿਦਿਆਰਥਣਾਂ ਦੇ ਕਥਿਤ ਜਿਨਸੀ ਸ਼ੋਸ਼ਣ ਨੇ ਵੱਡੇ ਪੱਧਰ ’ਤੇ ਰੋਹ ਪੈਦਾ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬਦਲਾਪੁਰ ਦੇ ਜਿਨਸੀ ਸ਼ੋਸ਼ਣ ਮਾਮਲੇ ‘ਚ ਮਹਿਲਾ ਅਤੇ ਬਾਲ ਭਲਾਈ ਵਿਭਾਗ ਅਤੇ ਸਿੱਖਿਆ ਮੰਤਰਾਲੇ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਅੱਜ ਸਿੱਖਿਆ ਮੰਤਰੀ ਦੀਪਕ ਕੇਸਰਕਰ ਨੂੰ ਸੌਂਪੀ ਗਈ।

Related posts

ਭਾਰਤੀ ਡਾਕ ਅੱਜ 17 ਮਾਰਚ ਤੋਂ ਨਵੀਂ ਐਕਸਪ੍ਰੈਸ ਡਿਲੀਵਰੀ ਸੇਵਾ ਸ਼ੁਰੂ ਕਰ ਰਿਹਾ

admin

ਟੀਕਿਆਂ ਨੇ ਦੁਨੀਆ ਭਰ ਵਿੱਚ ਖਤਰਨਾਕ ਬਿਮਾਰੀਆਂ ਨੂੰ ਖਤਮ ਜਾਂ ਪੂਰੀ ਤਰ੍ਹਾਂ ਕੰਟਰੋਲ ਕੀਤਾ

admin

ਭਾਰਤ ਵਲੋਂ ਮੱਧ ਪੂਰਬ ‘ਚ ਫਸੇ ਆਪਣੇ ਨਾਗਰਿਕਾਂ ਨੂੰ ਬਚਾਉਣ ਲਈ ਯਤਨ ਜਾਰੀ

admin