India

ਮਹਾਰਾਸ਼ਟਰ ATS ਨੇ ਲਸ਼ਕਰ ਨਾਲ ਜੁੜੇ ਜੁਨੈਦ ਨੂੰ ਵਿਸ਼ੇਸ਼ ਅਦਾਲਤ ‘ਚ ਕੀਤਾ ਪੇਸ਼, 3 ਜੂਨ ਤਕ ਰਿਮਾਂਡ

ਮੁੰਬਈ – ਮਹਾਰਾਸ਼ਟਰ ਏਟੀਐੱਸ ਨੇ ਮੰਗਲਵਾਰ ਨੂੰ ਟੈਰਰ ਫੰਡਿੰਗ ਮਾਮਲੇ ਵਿੱਚ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਹੈ। ਉਸ ਨੂੰ ਅੱਜ ਯਾਨੀ ਮੰਗਲਵਾਰ ਨੂੰ ਪੁਣੇ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ 3 ਜੂਨ ਤੱਕ ਏਟੀਐਸ ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ।
ਮਹਾਰਾਸ਼ਟਰ ਏਟੀਐੱਸ ਦੇ ਅਨੁਸਾਰ, ਹਿਰਾਸਤ ਵਿੱਚ ਲਿਆ ਗਿਆ ਮੁਲਜ਼ਮ ਜੁਨੈਦ ਇੱਕ ਭਾਰਤੀ ਨਾਗਰਿਕ ਹੈ, ਜੋ ਪੁਣੇ ਵਿੱਚ ਰਹਿੰਦਾ ਹੈ। ਉਹ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਨੈੱਟਵਰਕ ਨਾਲ ਜੁੜਿਆ ਹੋਇਆ ਸੀ। ਜੁਨੈਦ ਦੀ ਭੂਮਿਕਾ ਲਸ਼ਕਰ ਲਈ ਅੱਤਵਾਦੀਆਂ ਦੀ ਭਰਤੀ ਕਰਨ ਦੀ ਸੀ। ਫਿਲਹਾਲ ਪੂਰੇ ਮਾਮਲੇ ਦੀ ਜਾਂਚ ਜਾਰੀ ਹੈ।

Related posts

ਕੀ ਨਿਖਿਲ ਗੁਪਤਾ, ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰ-ਮੁਕਾਉਣ ਚਾਹੁੰਦਾ ਸੀ ?

admin

ਭਾਰਤ ਖੰਡਿਤ ਟ੍ਰਾਂਸਐਟਲਾਂਟਿਕ ਦੁਨੀਆ ਨੂੰ ਇਕੱਠੇ ਰੱਖ ਸਕਦਾ ਹੈ !

admin

ਭਾਰਤ ਸਰਕਾਰ ਵਲੋਂ ਭਾਰਤ ਦੇ ਰਾਸ਼ਟਰੀ ਗੀਤ ਲਈ ਵੱਡੇ ਦਿਸ਼ਾ-ਨਿਰਦੇਸ਼ ਜਾਰੀ

admin