India

ਮਹਾਰਾਸ਼ਟਰ ATS ਨੇ ਲਸ਼ਕਰ ਨਾਲ ਜੁੜੇ ਜੁਨੈਦ ਨੂੰ ਵਿਸ਼ੇਸ਼ ਅਦਾਲਤ ‘ਚ ਕੀਤਾ ਪੇਸ਼, 3 ਜੂਨ ਤਕ ਰਿਮਾਂਡ

ਮੁੰਬਈ – ਮਹਾਰਾਸ਼ਟਰ ਏਟੀਐੱਸ ਨੇ ਮੰਗਲਵਾਰ ਨੂੰ ਟੈਰਰ ਫੰਡਿੰਗ ਮਾਮਲੇ ਵਿੱਚ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਹੈ। ਉਸ ਨੂੰ ਅੱਜ ਯਾਨੀ ਮੰਗਲਵਾਰ ਨੂੰ ਪੁਣੇ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ 3 ਜੂਨ ਤੱਕ ਏਟੀਐਸ ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ।
ਮਹਾਰਾਸ਼ਟਰ ਏਟੀਐੱਸ ਦੇ ਅਨੁਸਾਰ, ਹਿਰਾਸਤ ਵਿੱਚ ਲਿਆ ਗਿਆ ਮੁਲਜ਼ਮ ਜੁਨੈਦ ਇੱਕ ਭਾਰਤੀ ਨਾਗਰਿਕ ਹੈ, ਜੋ ਪੁਣੇ ਵਿੱਚ ਰਹਿੰਦਾ ਹੈ। ਉਹ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਨੈੱਟਵਰਕ ਨਾਲ ਜੁੜਿਆ ਹੋਇਆ ਸੀ। ਜੁਨੈਦ ਦੀ ਭੂਮਿਕਾ ਲਸ਼ਕਰ ਲਈ ਅੱਤਵਾਦੀਆਂ ਦੀ ਭਰਤੀ ਕਰਨ ਦੀ ਸੀ। ਫਿਲਹਾਲ ਪੂਰੇ ਮਾਮਲੇ ਦੀ ਜਾਂਚ ਜਾਰੀ ਹੈ।

Related posts

ਜਿਨ੍ਹਾਂ ਲੋਕਾਂ ਨੂੰ ਲੱਗ ਚੁੱਕੀ ਹੈ ਵੈਕਸੀਨ ਉਨ੍ਹਾਂ ਵਿੱਚ ਦਿਖ ਰਹੇ ਹਨ Omicron ਦੇ ਇਹ ਲੱਛਣ

Bunty

ਕਾਂਗਰਸ ਵੱਲੋਂ ਜ਼ਿਲ੍ਹਾ ਖੇਤੀ-ਮੌਸਮ ਇਕਾਈਆਂ ਬੰਦ ਕਰਨ ਨੂੰ ਲੈ ਕੇ ਨੀਤੀ ਆਯੋਗ ਦੀ ਆਲੋਚਨਾ

Bunty

ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਨਵੀਂ ਦਿੱਲੀ ਦੀ ਆਪਣੀ ਦੋ ਦਿਨਾ ਫੇਰੀ ਦੌਰਾਨ ਪੰਜਾਬ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਮੁੱਖ ਮੁੱਦਿਆਂ ਦੇ ਹੱਲ ਲਈ ਕੇਂਦਰੀ ਮੰਤਰੀਆਂ ਨਾਲ ਸਾਰਥਕ ਵਿਚਾਰਚਰਚਾ

Bunty