India

ਮਹਿੰਗਾਈ ਦਰ ਜੁਲਾਈ ਵਿਚ ਘਟ ਕੇ 2.04 ਫੀਸਦੀ ਰਹਿ ਗਈ

ਨਵੀਂ ਦਿੱਲੀ – ਦੇਸ਼ ਦੀ ਥੋਕ ਮਹਿੰਗਾਈ ਦਰ ਜੁਲਾਈ ਵਿਚ ਘਟ ਕੇ 2.04 ਫੀਸਦੀ ਰਹਿ ਗਈ। ਅੱਜ ਜਾਰੀ ਸਰਕਾਰੀ ਅੰਕੜਿਆਂ ਮੁਤਾਬਕ ਥੋਕ ਮੁੱਲ ਸੂਚਕ ਅੰਕ ਆਧਾਰਤ ਮਹਿੰਗਾਈ ਦਰ ਜੂਨ ’ਚ 3.36 ਫੀਸਦੀ ਸੀ। ਥੋਕ ਮੁੱਲ ਸੂਚਕਾਂਕ ਦੇ ਮੁੱਢਲੇ ਉਤਪਾਦਾਂ ਦੀ ਸਾਲਾਨਾ ਮਹਿੰਗਾਈ ਦਰ ਜੁਲਾਈ 2024 ਵਿੱਚ 3.08 ਫ਼ੀਸਦ ਰਹੀ, ਜਦੋਂ ਕਿ ਜੂਨ 2024 ਵਿੱਚ ਇਹ 8.80 ਫ਼ੀਸਦ ਸੀ। ਈਂਧਨ ਅਤੇ ਬਿਜਲੀ ਦੀ ਸਾਲਾਨਾ ਮਹਿੰਗਾਈ ਦਰ ਜੂਨ 2024 ਦੇ 1.03 ਫੀਸਦ ਤੋਂ ਵਧ ਕੇ 1.72 ਫ਼ੀਸਦ ਹੋ ਗਈ ਹੈ।

Related posts

ਮਾਲੇਗਾਓਂ ਬੰਬ ਧਮਾਕੇ ਦੇ ਸਾਰੇ 7 ਮੁਲਜ਼ਮ 17 ਸਾਲਾਂ ਬਾਅਦ ਬਰੀ !

admin

ਖੇਡ-ਸੰਸਥਾ ਵਲੋਂ ਖੋ-ਖੋ ਨੂੰ 16 ਹੋਰ ਪ੍ਰਮੁੱਖ ਖੇਡਾਂ ਦੇ ਬਰਾਬਰ ਮਾਨਤਾ ਮਿਲੀ !

admin

ਡੋਨਾਲਡ ਟਰੰਪ ਦਾ 25% ਟੈਕਸ ਭਾਰਤੀ ਨਿਰਯਾਤਕਾਂ ‘ਤੇ ਮਾੜਾ ਅਸਰ ਪਾਵੇਗਾ !

admin