India

ਮਾਲੀਵਾਲ ਕੁੱਟਮਾਰ ਮਾਮਲਾ ਦਿੱਲੀ ਪੁਲਿਸ ਨੇ ਕੇਜਰੀਵਾਲ ਦੀ ਰਿਹਾਇਸ਼ ਤੋਂ ਬਿਭਵ ਕੁਮਾਰ ਨੂੰ ਗਿ੍ਰਫ਼ਤਾਰ ਕੀਤਾ

ਨਵੀਂ ਦਿੱਲੀ -ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਦਿੱਲੀ ਪੁਲਿਸ ਨੇ ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ’ਤੇ ਕਥਿਤ ਹਮਲੇ ਦੇ ਮਾਮਲੇ ’ਚ ਅੱਜ ਗਿ੍ਰਫ਼ਤਾਰ ਕਰ ਲਿਆ। ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬਿਭਵ ਕੁਮਾਰ ਨੂੰ ਦਿੱਲੀ ਪੁਲਹਸ ਦੀ ਟੀਮ ਨੇ ਬਾਅਦ ਦੁਪਹਿਰ ਕਰੀਬ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਚੁੱਕਿਆ। ਉਸ ਨੂੰ ਪੁੱਛਪੜਤਾਲ ਲਈ ਥਾਣੇ ਲਿਜਾਇਆ ਗਿਆ।

Related posts

ਭਾਰਤ ਦੀ ਦੋ-ਟੁੱਕ, ਅੱਤਵਾਦ ਤੇ ਦੁਸ਼ਮਣ ਮੁਕਤ ਵਾਤਾਵਰਨ ਬਣਾਉਣ ਦੀ ਜ਼ਿੰਮੇਵਾਰੀ ਪਾਕਿਸਤਾਨ ਦੀ

Bunty

SC ਨੇ ਸੰਵਿਧਾਨ ਦੀ ਪ੍ਰਸਤਾਵਨਾ ਚ ਸਮਾਜਵਾਦੀ ਸ਼ਬਦ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਕੀਤੀਆਂ ਖਾਰਜ

Bunty

ਰਾਜੌਰੀ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਪਾਕਿਸਤਾਨੀ ਸਣੇ ਦੋ ਅੱਤਵਾਦੀ ਢੇਰ

Bunty