ਜਲੰਧਰ, (ਪਰਮਿੰਦਰ ਸਿੰਘ) – ਕੈਬਨਿਟ ਮੰਤਰੀ ਮਹਿੰਦਰ ਭਗਤ ਤੇ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵਲੋਂ ਇੰਪਰੂਵਮੈਂਟ ਟਰੱਸਟ ਦੇ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਸਮੇਤ ਜਲੰਧਰ ਦੇ 1 ਅਤੇ 2 ਸਬ ਰਜਿਸਟਰਾਰ ਦਫ਼ਤਰਾਂ ਦਾ ਦੌਰਾ ਕਰਕੇ ਪ੍ਰਾਪਰਟੀ ਰਜਿਸਟ੍ਰੇਸ਼ਨ ਦੇ ਕੰਮ ਸ਼ੁਰੂ ਹੋਣ ਤੇ ਤਸਲੀ ਪ੍ਰਗਟਾਈ । ਓਹਨਾ ਕਿਹਾ ਕਿ ਪੰਜਾਬ ਸਰਕਾਰ ਦੀ ਨਿਰਵਿਘਨ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੁਰੀਨ ਤਰਾਂ ਨਾਲ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪ੍ਰਾਪਰਟੀ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ।
previous post