Punjab

ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪ੍ਰਾਪਰਟੀ ਰਜਿਸਟ੍ਰੇਸ਼ਨ ਸ਼ੁਰੂ !

ਪੰਜਾਬ ਸਰਕਾਰ ਦੀ ਨਿਰਵਿਘਨ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੁਰੀਨ ਤਰਾਂ ਨਾਲ ਵਚਨਬੱਧ ਹੈ। 

ਜਲੰਧਰ, (ਪਰਮਿੰਦਰ ਸਿੰਘ) – ਕੈਬਨਿਟ ਮੰਤਰੀ ਮਹਿੰਦਰ ਭਗਤ ਤੇ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵਲੋਂ ਇੰਪਰੂਵਮੈਂਟ ਟਰੱਸਟ ਦੇ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਸਮੇਤ ਜਲੰਧਰ ਦੇ 1 ਅਤੇ 2 ਸਬ ਰਜਿਸਟਰਾਰ ਦਫ਼ਤਰਾਂ ਦਾ ਦੌਰਾ ਕਰਕੇ ਪ੍ਰਾਪਰਟੀ ਰਜਿਸਟ੍ਰੇਸ਼ਨ ਦੇ ਕੰਮ ਸ਼ੁਰੂ ਹੋਣ ਤੇ ਤਸਲੀ ਪ੍ਰਗਟਾਈ । ਓਹਨਾ ਕਿਹਾ ਕਿ ਪੰਜਾਬ ਸਰਕਾਰ ਦੀ ਨਿਰਵਿਘਨ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੁਰੀਨ ਤਰਾਂ ਨਾਲ  ਵਚਨਬੱਧ ਹੈ ਅਤੇ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪ੍ਰਾਪਰਟੀ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ।

Related posts

ਪਠਾਨਕੋਟ ‘ਚ ਧਮਾਕੇ ਤੋਂ ਬਾਅਦ ਅੰਮ੍ਰਿਤਸਰ ‘ਚ ਹੈਂਡ ਗ੍ਰਨੇਡ ਬਰਾਮਦ, ਵੱਡੀ ਅੱਤਵਾਦੀ ਵਾਰਦਾਤ ਦਾ ਖਦਸ਼ਾ

Bunty

“ਬਲੈਕਸਪੌਟ 100 ਮੀਟਰ ਦੀ ਦੂਰੀ ਤੇ ਹੈ”: ਪੰਜਾਬ ਪੁਲਿਸ ਵੱਲੋਂ ਦੁਰਘਟਨਾ ਵਾਲੇ ਬਲੈਕ ਸਪਾਟਸ ਦੀ ਸਫ਼ਲਤਾਪੂਰਵਕ ਮੈਪ ਕਰਨ ਸਦਕਾ ਯਾਤਰੀਆਂ ਨੂੰ ਸੁਚੇਤ ਕਰੇਗੀ ਮੈਪਲਜ਼ ਐਪ 

Bunty

ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਸ਼ੂਟਿੰਗ ਦੌਰਾਨ ਜ਼ਖਮੀ !

admin