India

ਮੇਕ ਇਨ ਇੰਡੀਆ: ਰੱਖਿਆ ਉਤਪਾਦਨ ਰਿਕਾਰਡ ਪੱਧਰ ’ਤੇ ਪੁੱਜਿਆ: ਰਾਜਨਾਥ ਸਿੰਘ

ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਮੇਕ ਇਨ ਇੰਡੀਆ ਪ੍ਰੋਗਰਾਮ ਨਾਲ 2023-24 ’ਚ ਭਾਰਤ ਦਾ ਸਾਲਾਨਾ ਰੱਖਿਆ ਉਤਪਾਦਨ 1.27 ਲੱਖ ਕਰੋੜ ਰੁਪਏ ਦੇ ਰਿਕਾਰਡ ਉੱਚ ਪੱਧਰ ’ਤੇ ਪਹੁੰਚ ਗਿਆ ਹੈ। ਵਿੱਤੀ ਸਾਲ 2022-23 ਵਿੱਚ ਰੱਖਿਆ ਉਤਪਾਦਨ 1,08,684 ਕਰੋੜ ਰੁਪਏ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਵਿੱਚ ਯੋਗਦਾਨ ਪਾਉਣ ਵਾਲਿਆਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਭਾਰਤ ਨੂੰ ਆਪਣੀਆਂ ਸਮਰੱਥਾਵਾਂ ਨੂੰ ਹੋਰ ਵਧਾਉਣ ਅਤੇ ਭਾਰਤ ਨੂੰ ਇੱਕ ਪ੍ਰਮੁੱਖ ਗਲੋਬਲ ਰੱਖਿਆ ਨਿਰਮਾਣ ਹੱਬ ਵਜੋਂ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ।

Related posts

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਛੇਵੀਂ ਬਰਸੀ ਮੌਕੇ ਰਾਸ਼ਟਰਪਤੀ ਮੁਰਮੂ, ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਸ਼ਰਧਾਂਜ਼ਲੀ

Bunty

ਇੱਕ ਦੇਸ਼, ਇੱਕ ਚੋਣ ਯੋਜਨਾ ਦੇ ਕਈ ਫਾਇਦੇ ਹੋ ਸਕਦੇ ਹਨ: ਰਾਸ਼ਟਰਪਤੀ

admin

ਕਾਨ ਫਿਲਮ ਮਹਾਉਤਸਵ ‘ਚ ਦਿਸੇਗਾ ਭਾਰਤੀ ਸਿਨੇਮਾ ਦਾ ਰਲ਼ਿਆ-ਮਿਲਿਆ ਚਿਹਰਾ

Bunty