ਮੈਕਸੀਕੋ ਸਿਟੀ- ਮੈਕਸੀਕੋ ਵਿਚ ਭੂਚਾਲ ਦੇ ਝਟਕੇ ਲੱਗੇ, ਜਿਨ੍ਹਾਂ ਦੀ ਤੀਬਰਤਾ ਰਿਕਟਰ ਸਕੇਲ ’ਤੇ 4.0 ਨਾਪੀ ਗਈ। ਭੂਚਾਲ ਦਾ ਕੇਂਦਰ ਮੈਕਸੀਕੋ ਸਿਟੀ ਤੋਂ 24 ਕਿਲੋਮੀਟਰ ਦੂਰ ਅਲ ਨੋਰੈਸਟੋ ਡੇ ਟੋਨਾਲਾ ਖੇਤਰ ਵਿਚ ਸੀ। ਭੂਚਾਲ ਕਾਰਨ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।ਉਧਰ, ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਲੋੜੀਂਦੇ ਸੁਰੱਖਿਆ ਇੰਤਜ਼ਾਮ ਕੀਤੇ ਜਾ ਰਹੇ ਹਨ।
previous post