India

ਮੋਦੀ ਤੇ ਸੰਘ ਉੱਤੇ ਕੇਂਦਰਤ ਹੈ 22 ਦਾ ‘ਸਿਆਸੀ’ ਸਮਾਗਮ: ਰਾਹੁਲ

ਕੋਹਿਮਾ  – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦੋਸ਼ ਲਗਾਇਆ ਕਿ ਅਯੁੱਧਿਆ ਵਿਚ 22 ਜਨਵਰੀ ਨੂੰ ਰਾਮ ਮੰਦਰ ਸਮਾਗਮ ਦਾ ਸਿਆਸੀਕਰਨ ਕਰ ਦਿੱਤਾ ਗਿਆ ਹੈ ਅਤੇ ਇਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਰਐੱਸਐੱਸ ’ਤੇ ਕੇਂਦਰਿਤ ਕਰ ਦਿੱਤਾ ਹੈ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਵਿਰੋਧੀ ਗਠਜੋੜ ਇੰਡੀਆ ਦੀ ਸਥਿਤੀ ਬਹੁਤ ਵਧੀਆ ਹੈ ਅਤੇ ਇਹ ਲੋਕ ਸਭਾ ਚੋਣਾਂ ’ਚ ਭਾਜਪਾ ਨੂੰ ਕਰਾਰੀ ਹਾਰ ਦੇਵੇਗਾ।

Related posts

ਦਿੱਲੀ ਪੁਲਿਸ ਨੇ ਕੀਤਾ ਹਾਈ ਅਲਰਟ

Bunty

ਮੋਦੀ ਨੇ ਕਾਂਗਰਸ ‘ਤੇ ਸਾਧਿਆ ਨਿਸ਼ਾਨਾ, ਕਿਹਾ-ਜਿੰਨਾ ਮਰਜ਼ੀ ਕਾਲਾ ਜਾਦੂ ਕਰ ਲੈਣ, ਜਨਤਾ ਦਾ ਵਿਸ਼ਵਾਸ ਉਨ੍ਹਾਂ ‘ਤੇ ਕਦੇ ਨਹੀਂ ਬਣੇਗਾ

Bunty

ਰਾਜਨਾਥ ਸਿੰਘ ਨੇ ਵਿਯਤਨਾਮ ਅਤੇ ਇੰਡੋਨੇਸ਼ੀਆ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

Bunty