India

ਮੋਦੀ ਦੇ ਦੌਰੇ ਲਈ ਅਯੁੱਧਿਆ ਪੂਰੀ ਤਰ੍ਹਾਂ ਤਿਆਰ, ਫੁੱਲਾਂ ਨਾਲ ਸਜਾਏ ਸ਼ਹਿਰ ’ਚ ਸੁਰੱਖਿਆ ਦੇ ਪੁਖ਼ਤਾ ਬੰਦੋਬਸਤ

ਅਯੁੱਧਿਆ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 30 ਦਸੰਬਰ ਨੂੰ ਹੋਣ ਵਾਲੀ ਫੇਰੀ ਲਈ ਅਯੁੱਧਿਆ ਪੂਰੀ ਤਰ੍ਹਾਂ ਤਿਆਰ ਹੈ ਅਤੇ ਸ਼ਹਿਰ ਨੂੰ ਫੁੱਲਾਂ, ਕੰਧ-ਚਿੱਤਰਾਂ ਅਤੇ ਗੇਟਾਂ ਨਾਲ ਸਜਾਇਆ ਜਾ ਰਿਹਾ ਹੈ। ਨਾਲ ਹੀ ਸ਼ਹਿਰ ‘ਚ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਅਯੁੱਧਿਆ ਦੇ ਡਿਵੀਜ਼ਨਲ ਕਮਿਸ਼ਨਰ ਗੌਰਵ ਦਿਆਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਸ਼ਹਿਰ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੀ ਸੰਘਣੀ ਧੁੰਦ ਦੇ ਬਾਵਜੂਦ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। ਸ੍ਰੀ ਮੋਦੀ ਮੁੜ ਵਿਕਸਤ ਅਯੁੱਧਿਆ ਰੇਲਵੇ ਸਟੇਸ਼ਨ ਅਤੇ ਨਵੇਂ ਹਵਾਈ ਅੱਡੇ ਦਾ ਉਦਘਾਟਨ ਕਰਨਗੇ।

Related posts

ਭਾਰਤ ਜੋੜੋ ਯਾਤਰਾ ਦਾ ਮਕਸਦ ਭਾਸ਼ਣ ਦੇਣਾ ਨਹੀਂ, ਲੋਕਾਂ ਨੂੰ ਸੁਣਨਾ ਹੈ : ਰਾਹੁਲ

Bunty

ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕੀਤਾ

Bunty

CPCB ਦੀ ਚਿਤਾਵਨੀ- 1 ਜੁਲਾਈ ਤੋਂ SUP ਇਸਤੇਮਾਲ ਕਰਦੇ ਫੜੇ ਗਏ ਤਾਂ ਲੱਗੇਗਾ ਮੋਟਾ ਜੁਰਮਾਨਾ

Bunty