ਆਗਰਾ – ਯੂਨਾਈਟਿਡ ਕਿੰਗਡਮ ਦੇ ਸਾਬਕਾ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਆਪਣੀ ਪਤਨੀ ਅਕਸ਼ਤਾ ਮੂਰਤੀ, ਉਨ੍ਹਾਂ ਦੇ ਬੱਚਿਆਂ ਅਨੁਸ਼ਕਾ ਅਤੇ ਕ੍ਰਿਸ਼ਨਾ ਅਤੇ ਸੱਸ ਸੁਧਾ ਮੂਰਤੀ ਨਾਲ ਸ਼ਨੀਵਾਰ ਨੂੰ ਆਗਰਾ ਵਿੱਚ ਤਾਜ ਮਹਿਲ ਦੀ ਯਾਤਰਾ ਕੀਤੀ ਗਈ ਅਤੇ ਇਸ ਦੌਰਾਨ ਉਹਨਾਂ ਵਲੋਂ ਯਾਦਗਾਰੀ ਤਸਵੀਰਾਂ ਵੀ ਖਿਚਵਾਈਆਂ ਗਈਆਂ।
previous post