India

ਯੂਪੀ: ਯੋਗੀ ਵੱਲੋਂ ਲਖਨਊ ਵਿੱਚ ਖਾਲਸਾ ਚੌਕ ਦਾ ਉਦਘਾਟਨ

ਲਖਨਊ – ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੇ ਅੱਜ ਇਥੋਂ ਦੇ ਆਲਮਬਾਗ ਵਿੱਚ ਖਾਲਸਾ ਚੌਕ ਦਾ ਉਦਘਾਟਨ ਕੀਤਾ। ਪਹਿਲਾਂ ਇਹ ਚੋਰਾਹਾ ‘ਟੇਢੀ ਪੁਲੀਆ’ ਵਜੋਂ ਜਾਣਿਆ ਜਾਂਦਾ ਸੀ ਤੇ ਹੁਣ ਇਸ ਨੂੰ ਖਾਲਸਾ ਚੌਕ ਕਿਹਾ ਜਾਵੇਗਾ। ਮੁੱਖ ਮੰਤਰੀ ਨੇ ਇਸ ਮੌਕੇ ਗੁਰੂ ਗੋਬਿੰਦ ਸਿੰਘ ਦੇ ਜੋਤੀ ਜੋਤ ਸਮਾਉਣ ਦਿਵਸ ਸਬੰਧੀ ਕਰਵਾਏ ਸਮਾਗਮ ਨੂੰ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਨੇ ਧਰਮ ਦੀ ਰਾਖੀ ਅਤੇ ਦੇਸ਼ ਨੂੰ ਵਿਦੇਸ਼ੀ ਹਮਲਾਵਰਾਂ ਤੋਂ ਬਚਾਉਣ ਲਈ 1699 ਵਿੱਚ ਖਾਲਸਾ ਪੰਥ ਸਿਰਜਿਆ ਸੀ ਤੇ ਖਾਲਸਾ ਪੰਥ ਨੇ ਦੇਸ਼ ਦੀ ਰਾਖੀ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ

Related posts

ਬਿਹਾਰ ਸਰਕਾਰ ਦਾ ਉਦੇਸ਼ ਗੰਨੇ ਦੀ ਖੇਤੀ ਤੇ ਖੰਡ ਉਦਯੋਗ ਨਾਲ ਕਿਸਾਨਾਂ ਦੀ ਆਮਦਨ ਵਧਾਉਣਾ ਹੈ।

admin

ਪੱਛਮੀ ਏਸ਼ੀਆ ਸੰਕਟ ‘ਤੇ ਸਰਕਾਰ ਵਲੋਂ ਰਾਜ ਸਭਾ ਵਿੱਚ ਜਾਣਕਾਰੀ ਮੁਹੱਈਆ ਕਰਵਾਈ

admin

ਟੀਮ ਇੰਡੀਆ ਨੇ ਨਿਊਜ਼ੀਲੈਂਡ ਨੂੰ ਟੀ-20 ਵਿਸ਼ਵ ਕੱਪ 2026 ‘ਚ ਹਰਾ ਕੇ ਕਾਇਮ ਕੀਤੇ ਕਈ ਨਵੇਂ ਰਿਕਾਰਡ

admin