ਗੋਰਖਪੁਰ – ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਬੀਤੇ ਦਿਨ ਗੋਰਖਪੁਰ ਦੇ ਗੋਰਖਨਾਥ ਮੰਦਰ ਕੰਪਲੈਕਸ ਵਿੱਚ ਸਥਿਤ ਗਊਸ਼ਾਲਾ ਵਿੱਚ ਆਂਧਰਾ ਪ੍ਰਦੇਸ਼ ਦੇ ਪੁੰਗਨੂਰ ਵੱਛਿਆਂ ਦੀ ਦੇਖਭਾਲ ਕਰਦੇ ਹੋਏ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਗੋਰਖਪੁਰ ਦੇ ਗੋਰਖਨਾਥ ਮੰਦਰ ‘ਚ ‘ਜਨਤਾ ਦਰਸ਼ਨ’ ਪ੍ਰੋਗਰਾਮ ਦੌਰਾਨ ਇਕ ਬੱਚੇ ਨੂੰ ਚਾਕਲੇਟ ਦਿੰਦੇ ਹੋਏ।
next post
