International

ਰਾਸ਼ਟਰਪਤੀ ਦੇ ਅਸਤੀਫ਼ੇ ਨੂੰ ਲੈ ਕੇ ਸ਼੍ਰੀਲੰਕਾ ‘ਚ ਫਿਰ ਤੋਂ ਪ੍ਰਦਰਸ਼ਨ ਤੇਜ਼, ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ

ਕੋਲੰਬੋ  –  ਆਰਥਿਕ ਸੰਕਟ ਨਾਲ ਜੂਝ ਰਹੇ ਸ਼੍ਰੀਲੰਕਾ ‘ਚ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਖਿਲਾਫ ਵਿਰੋਧ ਪ੍ਰਦਰਸ਼ਨ ਇਕ ਵਾਰ ਫਿਰ ਤੇਜ਼ ਹੋ ਗਿਆ ਹੈ। ਕਈ ਥਾਵਾਂ ‘ਤੇ ਹਿੰਸਕ ਪ੍ਰਦਰਸ਼ਨਾਂ ਕਾਰਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਪਾਣੀ ਦੀਆਂ ਤੋਪਾਂ, ਅੱਥਰੂ ਗੈਸ ਦੇ ਗੋਲੇ ਛੱਡੇ। ਵਿਦਿਆਰਥੀਆਂ ਨੇ ਬੀਤੇ ਦਿਨ ਸ੍ਰੀਲੰਕਾ ਦੇ ਰਾਸ਼ਟਰਪਤੀ ਦੀ ਰਿਹਾਇਸ਼ ‘ਤੇ ਧਾਵਾ ਬੋਲ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੇ ਹਜ਼ਾਰਾਂ ਵਿਦਿਆਰਥੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ।

Related posts

ਪੁਤਿਨ ਦਾ ਐਕਸ਼ਨ; ਰੂਸ ਛੇ ਬਿ੍ਰਟਿਸ਼ ਡਿਪਲੋਮੈਟਾਂ ਨੂੰ ਜਾਸੂਸੀ ਦੇ ਦੋਸ਼ਾਂ ਵਿੱਚ ਕੱਢੇਗਾ

Bunty

ਆਪਣੇ ਹੀ ਦੇਸ਼ ’ਚ ਘਿਰੇ ਟਰੂਡੋ ਜ਼ਿਆਦਾਤਰ ਕੈਨੇਡੀਅਨਾਂ ਦਾ ਮੰਨਣਾ ਟਰੂਡੋ ਨੂੰ 2024 ’ਚ ਅਸਤੀਫ਼ਾ ਦੇਣਾ ਚਾਹੀਦੈ

Bunty

ਕੈਨੇਡਾ: ਪੀਅਰ ਪੌਲਿਵਰ ਨੇ ਦੀਵਾਲੀ ਜਸ਼ਨ ਤੋਂ ਨਾਂਹ ਕਰ ਕੇ ਸਹੇੜੀ ਭਾਰਤੀ ਭਾਈਚਾਰੇ ਦੀ ਨਾਰਾਜ਼ਗੀ

Bunty