India

ਰਾਸ਼ਟਰਪਤੀ ਵਲੋਂ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ !

ਦਰੋਪਦੀ ਮੁਰਮੂ, ਭਾਰਤ ਦੇ ਰਾਸ਼ਟਰਪਤੀ, (ਫੋਟੋ: ਏ ਐਨ ਆਈ)।

ਨਵੀਂ ਦਿੱਲੀ – ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਨਵੇਂ ਵਰ੍ਹੇ ਦੀ ਪੂਰਬਲੀ ਸ਼ਾਮ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਸਾਰਿਆਂ ਨੂੰ ‘ਸਮਾਜ ਤੇ ਦੇਸ਼’ ਨੂੰ ਏਕਤਾ ਤੇ ਉੱਤਮਤਾ ਦੇ ਰਾਹ ’ਤੇ ਅੱਗੇ ਲਿਜਾਣ ਦੀ ਅਪੀਲ ਕੀਤੀ। ਉਨ੍ਹਾਂ ਨੇ ਇੱਕ ਸੁਨੇਹੇ ’ਚ ਕਿਹਾ ਕਿ ਨਵੇਂ ਵਰ੍ਹੇ ਦੀ ਆਮਦ ਨਵੀਆਂ ਉਮੀਦਾਂ, ਸੁਫ਼ਨਿਆਂ ਅਤੇ ਖੁਹਾਇਸ਼ਾਂ ਦੀ ਸ਼ੁਰੂਆਤ ਦੀ ਪ੍ਰਤੀਕ ਹੈ। ਮੁਰਮੂ ਨੇ ਆਖਿਆ ਕਿ ਇਹ ਸਮਾਂ ‘ਸਾਡੀਆਂ ਇੱਛਾਵਾਂ’ ਪੂਰੀਆਂ ਕਰਨ ਲਈ ਨਵੇਂ ਜੋਸ਼ ਨਾਲ ਅੱਗੇ ਵਧਣ ਦਾ ਮੌਕਾ ਪ੍ਰਦਾਨ ਕਰਦਾ ਹੈ।

Related posts

ਰਾਸ਼ਟਰਪਤੀ ਨੇ ਦੋਹਾਂ ਸਦਨਾਂ ਨੂੰ ਕੀਤਾ ਸੰਬੋਧਨ ਲੋਕਾਂ ਨੇ ਤੀਜੀ ਵਾਰ ਇਸ ਸਰਕਾਰ ’ਤੇ ਕੀਤਾ ਭਰੋਸਾ, ਚੁੱਕੇ ਜਾਣਗੇ ਕਈ ਇਤਿਹਾਸਕ ਕਦਮ : ਦ੍ਰੌਪਦੀ ਮੁਰਮੂ

Bunty

ਪੰਜਾਬ ਦੇ ਸਿਹਤ ਮੰਤਰੀ ਨੇ ਕੋਲਕਾਤਾ ਪੀੜਤ ਦੇ ਮਾਪਿਆਂ ਲਈ 10 ਕਰੋੜ ਰੁਪਏ ਐਕਸ-ਗ੍ਰੇਸ਼ੀਆ ਤੇ ਨਿਆਂ ਦੀ ਕੀਤੀ ਮੰਗ

Bunty

ਸੰਸਦ ਭਵਨ ਦੇ ਬਾਹਰ ਧੂੰਆਂ ਛੱਡਣ ਵਾਲੀ ਸਮੱਗਰੀ ਨਾਲ ਦੋ ਲੋਕ ਹਿਰਾਸਤ ’ਚ

Bunty