India

ਰਾਹੁਲ ਗਾਂਧੀ ‘ਭਾਰਤ ਜੋੜੋ ਨਿਆਏ ਯਾਤਰਾ’ ਮੁੜ ਸ਼ੁਰੂ ਕਰਨ ਲਈ ਪੱਛਮੀ ਬੰਗਾਲ ਪੁੱਜੇ

ਸਿਲੀਗੁੜੀ – ਕਾਂਗਰਸ ਆਗੂ ਰਾਹੁਲ ਗਾਂਧੀ ‘ਭਾਰਤ ਜੋੜੋ ਨਿਆਏ ਯਾਤਰਾ’ ਵਿਚ ਸ਼ਾਮਲ ਹੋਣ ਲਈ ਅੱਜ ਸਵੇਰੇ ਪੱਛਮੀ ਬੰਗਾਲ ਪੁੱਜ ਗਏ ਹਨ। ਦੋ ਦਿਨਾਂ ਦੀ ਬ੍ਰੇਕ ਮਗਰੋਂ ਯਾਤਰਾ ਅੱਜ ਮੁੜ ਸ਼ੁਰੂ ਹੋ ਗਈ। ਸਿਲੀਗੁੜੀ ਦੇ ਬਾਗਡੋਗਰਾ ਹਵਾਈ ਅੱਡੇ ’ਤੇ ਪੁੱਜੇ ਗਾਂਧੀ ਦਾ ਪੱਛਮੀ ਬੰਗਾਲ ਕਾਂਗਰਸ ਦੇ ਪ੍ਰਧਾਨ ਅਧੀਰ ਰੰਜਨ ਚੌਧਰੀ ਨੇ ਸਵਾਗਤ ਕੀਤਾ। ਗਾਂਧੀ ਸਿਲੀਗੁੜੀ ਤੋਂ ਜਲਪਾਇਗੁੜੀ ਜ਼ਿਲ੍ਹਾ ਜਾਣਗੇ, ਜਿੱਥੋਂ ਬਾਅਦ ਦੁਪਹਿਰ ਯਾਤਰਾ ਸ਼ੁਰੂ ਹੋਵੇਗੀ। ਗਣਤੰਤਰ ਦਿਵਸ ਕਰਕੇ ਯਾਤਰਾ ਵਿਚ ਦੋ ਦਿਨਾਂ ਦੀ ਬ੍ਰੇਕ ਦਿੱਤੀ ਗਈ ਸੀ।

Related posts

ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਵਲੋਂ ਹਿੰਦੂ ਵੋਟ ਬੈਂਕ ਦੇ ਵਿੱਚ ਸੰਨ੍ਹ ਲਾਉਣ ਦੀ ਤਿਆਰੀ

admin

ਭਾਰਤ ’ਚ ਅੰਗ ਦਾਨ ਕਰਨ ਵਾਲਿਆਂ ਦੀ ਗਿਣਤੀ 10 ਸਾਲਾਂ ’ਚ 4 ਗੁਣਾ ਵਧੀ ਦਿੱਲੀ ਵਿੱਚ ਕਿਡਨੀ ਟ੍ਰਾਂਸਪਲਾਂਟ ਦੀ ਸਭ ਤੋਂ ਵੱਧ ਸੰਖਿਆ

Bunty

ਘਰੇਲੂ ਫਲਾਈਟ ‘ਚ ਹੁਣ 100 ਫੀਸਦੀ ਯਾਤਰੀ ਬੈਠ ਸਕਣਗੇ

Bunty