India

ਰੀਅਲ ਅਸਟੇਟ ਡਿਵੈਲਪਰ Omaxe ਗਰੁੱਪ ‘ਤੇ ਆਮਦਨ ਟੈਕਸ ਵਿਭਾਗ ਦੀ ਕਾਰਵਾਈ

ਨਵੀਂ ਦਿੱਲੀ – ਇਨਕਮ ਟੈਕਸ ਵਿਭਾਗ ਨੇ ਰੀਅਲ ਅਸਟੇਟ ਡਿਵੈਲਪਰ ਓਮੈਕਸ ਗਰੁੱਪ ‘ਤੇ ਸ਼ਿਕੰਜਾ ਕੱਸਿਆ ਹੈ। ਇਨਕਮ ਟੈਕਸ ਵਿਭਾਗ ਦੀ ਟੀਮ ਓਮੈਕਸ ਗਰੁੱਪ ਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀ ਹੈ। ਸੂਤਰਾਂ ਮੁਤਾਬਕ ਆਮਦਨ ਕਰ ਵਿਭਾਗ ਦੀ ਕਾਰਵਾਈ ਅਜੇ ਵੀ ਜਾਰੀ ਹੈ।

ਸੂਤਰਾਂ ਨੇ ਦੱਸਿਆ ਕਿ ਆਈਟੀ ਵਿਭਾਗ ਦਿੱਲੀ, ਯੂਪੀ, ਹਰਿਆਣਾ ਅਤੇ ਪੰਜਾਬ ਵਿੱਚ ਗਰੁੱਪ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਓਮੈਕਸ ਗਰੁੱਪ ਦਾ ਨੈੱਟਵਰਕ ਯੂਪੀ, ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਰਾਜਸਥਾਨ, ਹਰਿਆਣਾ ਅਤੇ ਮੱਧ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਫੈਲਿਆ ਹੋਇਆ ਹੈ। Omaxe ਦੇ ਦਿੱਲੀ-NCR ਵਿੱਚ ਵੀ ਕਈ ਪ੍ਰੋਜੈਕਟ ਹਨ।

Related posts

15 ਹਜ਼ਾਰ ਫੁੱਟ ਦੀ ਉਚਾਈ ‘ਤੇ ਲਹਿਰਾਇਆ 75 ਫੁੱਟ ਲੰਬਾ ਕੌਮੀ ਝੰਡਾ

Bunty

ਹਾਮਿਦ ਮੀਰ ਨੇ ਇਮਰਾਨ ਖਾਨ ਦੇ ਸਾਹਮਣੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਰੱਖੀ ਮਿਸਾਲ

Bunty

ਕਸ਼ਮੀਰ ਦੇ ਸ਼ੋਪੀਆਂ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ, ਕਰਾਸ ਫਾਇਰਿੰਗ ‘ਚ ਜ਼ਖ਼ਮੀ ਨਾਗਰਿਕ ਦੀ ਮੌਤ

Bunty