International

ਰੂਸ ਦੇ ਮਿਜ਼ਾਈਲ ਤੇ ਡਰੋਨ ਹਮਲਿਆਂ ’ਚ ਯੂਕਰੇਨ ਦਾ ਸਭ ਤੋਂ ਵੱਡਾ ਊਰਜਾ ਪਲਾਂਟ ਤਬਾਹ

ਕੀਵ – ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਵਿਚ ਯੂਕਰੇਨ ਦਾ ਸਭ ਤੋਂ ਵੱਡਾ ਊਰਜਾ ਪਲਾਂਟ ਤਬਾਹ ਹੋ ਗਿਆ ਅਤੇ ਹੋਰ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ। ਰੂਸ ਨੇ ਊਰਜਾ ਪਲਾਂਟਾਂ ਨੂੰ ਨਿਸ਼ਾਨਾ ਬਣਾਉਣ ਦੀ ਮੁਹਿੰਮ ਚਲਾਈ ਹੈ, ਜਿਸ ਤਹਿਤ ਇਹ ਕਾਰਵਾਈ ਕੀਤੀ ਗਈ। ਤਰਾਈਪਿਲਸਕਾ, ਕੀਵ, ਚਰਕਾਸੀ ਅਤੇ ਜ਼ਾਇਤੋਮਿਰ ਖੇਤਰਾਂ ਨੂੰ ਬਿਜਲੀ ਸਪਲਾਈ ਕਰਨ ਵਾਲੇ ਸਭ ਤੋਂ ਵੱਡੇ ਪਾਵਰ ਪਲਾਂਟ ’ਤੇ ਕਈ ਵਾਰ ਹਮਲਾ ਕੀਤਾ ਗਿਆ, ਜਿਸ ਨਾਲ ਟ੍ਰਾਂਸਫਾਰਮਰਾਂ ਅਤੇ ਜਨਰੇਟਰਾਂ ਨੂੰ ਤਬਾਹ ਕਰ ਦਿੱਤਾ ਗਿਆ ਅਤੇ ਪਲਾਂਟ ਨੂੰ ਅੱਗ ਲਗਾ ਦਿੱਤੀ ਗਈ।

Related posts

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin

ਡਰੋਨ ਹਮਲੇ ਤੋਂ ਬਾਅਦ ਯੂਏਈ ਦੇ ਫੁਜੈਰਾਹ ਆਇਲ ਇੰਡਸਟਰੀ ਏਰੀਆ ਵਿੱਚ ਲੱਗੀ ਅੱਗ

admin