International

ਰੂਸ ਦੇ ਰਾਸ਼ਟਰਪਤੀ ਚੀਨ ਪੁੱਜੇ, ਸ਼ੀ ਨੇ ਕੀਤਾ ਸੁਆਗਤ

ਪੇਈਚਿੰਗ – ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਅੱਜ ਆਪਣੇ ਦੇਸ਼ ਦੀ ਸਰਕਾਰੀ ਯਾਤਰਾ ‘ਤੇ ਆਏ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦਾ ਸਮਾਰੋਹ ‘ਚ ਸਵਾਗਤ ਕੀਤਾ। ਫਰਵਰੀ 2022 ‘ਚ ਯੂਕਰੇਨ ‘ਤੇ ਮਾਸਕੋ ਦੇ ਹਮਲੇ ਤੋਂ ਬਾਅਦ ਰੂਸ ਆਰਥਿਕ ਤੌਰ ‘ਤੇ ਚੀਨ ‘ਤੇ ਜ਼ਿਆਦਾ ਨਿਰਭਰ ਹੋ ਗਿਆ ਹੈ ਅਤੇ ਪੂਤਿਨ ਦਾ ਇਹ ਦੌਰਾ ਇਨ੍ਹਾਂ ਹਾਲਾਤ ਵਿਚਾਲੇ ਹੋ ਰਿਹਾ ਹੈ। ਪੂਤਿਨ ਇਸ ਦੌਰੇ ਦੌਰਾਨ ਆਪਣੇ ਹਮਰੁਤਬਾ ਸ਼ੀ ਜਿਨਪਿੰਗ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗਾਂ ਕਰਨਗੇ।

Related posts

ਫੈੇਲ ਰਹੀ ਖਾੜੀ ਜੰਗ : ਟਰੰਪ ਨੂੰ ਹੁਣ ਕੰਬਲ ਨਹੀਂ ਛੱਡ ਰਿਹਾ !

admin

ਚੀਨ ਵਲੋਂ ਖਾੜੀ ਵਿੱਚ ਤੁਰੰਤ ਜੰਗਬੰਦੀ ਦੀ ਅਪੀਲ

admin

ਟਰੰਪ ਕੋਰਟ ਵਿੱਚ ਨਿੱਜੀ ਤੌਰ ‘ਤੇ ਹਾਜ਼ਰ ਹੋਣ ਵਾਲੇ ਪਹਿਲੇ ਅਮਰੀਕਨ ਰਾਸ਼ਟਰਪਤੀ ਬਣ ਗਏ !

admin