Punjab

ਰੌਸ਼ਨੀ ਦੇ ਤਿਉਹਾਰ ਦੀਵਾਲੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ !

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ।

ਰੌਸ਼ਨੀ ਦੇ ਤਿਉਹਾਰ ਦੀਵਾਲੀ ਦੀਆਂ ਆਪ ਸਭ ਨੂੰ ਬਹੁਤ ਬਹੁਤ ਮੁਬਾਰਕਾਂ। ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਦੀਵਾਲੀ ਦਾ ਇਕੱਲਾ-ਇਕੱਲਾ ਦੀਵਾ ਤੁਹਾਡੇ ਸਾਰਿਆਂ ਦੇ ਘਰਾਂ ‘ਚ ਤਰੱਕੀ ਅਤੇ ਤੰਦਰੁਸਤੀ ਦੀ ਰੌਸ਼ਨੀ ਲੈ ਕੇ ਆਵੇ। ਪਰਿਵਾਰਾਂ ‘ਚ ਆਪਸੀ ਪਿਆਰ ਅਤੇ ਖੁਸ਼ੀਆਂ ਖੇੜੇ ਬਣੇ ਰਹਿਣ।

Related posts

ਸੰਯੁਕਤ ਕਿਸਾਨ ਮੋਰਚਾ, ਭਾਰਤ ਦੀ 6 ਮੈਂਬਰੀ ਕਮੇਟੀ ਖਨੌਰੀ ਬਾਰਡਰ ਤੇ ਏਕਤਾ ਦੀ ਅਪੀਲ ਲੈਕੇ ਪਹੁੰਚੀ

admin

ਪੰਜਾਬ ਨੇ ਪਹਿਲੀ ਵਾਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਲ ਫਾਂਸੀ ਚੜ੍ਹਨ ਵਾਲੇ ਛੇ ਹੋਰ ਸ਼ਹੀਦਾਂ ਨੂੰ ਯਾਦ ਕੀਤਾ-ਮੁੱਖ ਮੰਤਰੀ

Bunty

ਪੰਜਾਬ ਸਰਕਾਰ ਵੱਲੋਂ ਨਕਲੀ ਬੀਜਾਂ ਦੀ ਸਮੱਸਿਆ ਨਾਲ ਨਜਿੱਠਣ ਲਈ ਕਿਊ.ਆਰ. ਕੋਡ ਸਿਸਟਮ ਦੀ ਸ਼ੁਰੂਆਤ

Bunty