ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਅੱਜ ਮੈਂ ਹਲਕੇ ਲੱਛਣਾਂ ਨਾਲ ਕੋਰੋਨਾ ਪਾਜ਼ੇਟਿਵ ਆਇਆ ਹਾਂ। ਮੈਂ ਹੋਮ ਕੁਆਰੰਟਾਈਨ ਵਿਚ ਹਾਂ। ਮੈਂ ਉਨ੍ਹਾਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਜੋ ਹਾਲ ਹੀ ਵਿਚ ਮੇਰੇ ਸੰਪਰਕ ਵਿਚ ਆਏ ਹਨ, ਉਹ ਆਪਣੇ ਆਪ ਨੂੰ ਇਕਾਂਤਵਾਸ ਕਰਨ ਅਤੇ ਟੈਸਟ ਕਰਵਾ ਲੈਣ।
previous post