India

ਰੱਖਿਆ ਮੰਤਰੀ ਰਾਜਨਾਥ ਸਿੰਘ ਆਏ ਕੋਰੋਨਾ ਪਾਜ਼ੇਟਿਵ, ਖੁਦ ਨੂੰ ਘਰ ‘ਚ ਕੀਤਾ ਇਕਾਂਤਵਾਸ

ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਅੱਜ ਮੈਂ ਹਲਕੇ ਲੱਛਣਾਂ ਨਾਲ ਕੋਰੋਨਾ ਪਾਜ਼ੇਟਿਵ ਆਇਆ ਹਾਂ। ਮੈਂ ਹੋਮ ਕੁਆਰੰਟਾਈਨ ਵਿਚ ਹਾਂ। ਮੈਂ ਉਨ੍ਹਾਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਜੋ ਹਾਲ ਹੀ ਵਿਚ ਮੇਰੇ ਸੰਪਰਕ ਵਿਚ ਆਏ ਹਨ, ਉਹ ਆਪਣੇ ਆਪ ਨੂੰ ਇਕਾਂਤਵਾਸ ਕਰਨ ਅਤੇ ਟੈਸਟ ਕਰਵਾ ਲੈਣ।

Related posts

ਆਰਐਸਐਸ ਦੀ ਕਾਨੂੰਨੀ ਸਥਿਤੀ ਵਾਰੇ ਫਿਰ ਚਰਚਾ ਛਿੜੀ !

admin

ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਪੋਤੇ ਸਰਦਾਰ ਇੰਦਰਜੀਤ ਸਿੰਘ ਭਾਜਪਾ ‘ਚ ਸ਼ਾਮਲ

Bunty

2 ਤੋਂ 18 ਸਾਲ ਦੇ ਬੱਚਿਆਂ ਨੂੰ ਲੱਗੇਗੀ ਕੋਵੈਕਸੀਨ

Bunty