International

ਲੁਹਾਨਸਕ ਦੇ ਲੋਕ ਰੂਸ ਦੇ ਹਮਲੇ ਕਰਕੇ ਨਹੀਂ ਇਨ੍ਹਾਂ ਚੀਜ਼ਾਂ ਦੀ ਘਾਟ ਕਾਰਨ ਮਰਨ ਦੀ ਕਗਾਰ ‘ਤੇ

ਕੀਵ – ਰੂਸ-ਯੂਕਰੇਨ ਦੀ ਜੰਗ ਤਿੰਨ ਮਹੀਨੇ ਬਾਅਦ ਵੀ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਰੂਸੀ ਫੌਜ ਨੇ ਲਗਾਤਾਰ ਹਮਲੇ ਕਰਕੇ ਯੂਕਰੇਨ ਦੇ ਕਈ ਹਿੱਸਿਆਂ ‘ਤੇ ਕਬਜ਼ਾ ਕਰ ਲਿਆ ਹੈ। ਇਸ ਦੌਰਾਨ ਯੂਕਰੇਨ ਦੇ ਲੁਹਾਨਸਕ ਖੇਤਰ ਵਿੱਚ ਰੂਸੀ ਹਮਲਿਆਂ ਤੋਂ ਬਾਅਦ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਇੱਥੋਂ ਦੇ ਨਾਗਰਿਕ ਹੁਣ ਰੂਸੀ ਹਮਲਿਆਂ ਅਤੇ ਪਾਣੀ ਦੀ ਘਾਟ ਕਾਰਨ ਮਰਨ ਦੀ ਕਗਾਰ ‘ਤੇ ਹਨ। ਉਥੋਂ ਦੇ ਗਵਰਨਰ ਦਾ ਕਹਿਣਾ ਹੈ ਕਿ ਖੇਤਰ ਦੇ ਲੱਖਾਂ ਲੋਕ ਪਾਣੀ ਦੀ ਸਪਲਾਈ ਤੋਂ ਬਿਨਾਂ ਰਹਿ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਲੁਹਾਨਸਕ ਖੇਤਰ ‘ਚ ਲਿਸ਼ਾਂਸਕ ਰਾਹੀਂ ਲੋਕਾਂ ਦੀ ਨਿਕਾਸੀ ਕੀਤੀ ਜਾ ਰਹੀ ਹੈ।

Related posts

ਅਯਾਤੁੱਲਾ ਅਲੀ ਖਮੇਨੀ ਦੀ ਮੌਤ : ਕੀ ‘ਆਪ੍ਰੇਸ਼ਨ ਏਪਿਕ ਫਿਊਰੀ’ ਈਰਾਨ ਵਿੱਚ ਅਸਲ ਬਦਲਾਅ ਲਿਆਏਗਾ?

admin

ਡੰਕੀ ਰੂਟ : ਮਨੁੱਖੀ ਤਸਕਰਾਂ ਦੁਆਰਾ ਨੌਜਵਾਨਾਂ ਦੇ ਗੈਰ-ਕਾਨੂੰਨੀ ਪ੍ਰਵਾਸ ਲਈ ਵਰਤੇ ਜਾਂਦੇ ਅਣ-ਅਧਿਕਾਰਤ ਖਤਰਨਾਕ ਰਸਤੇ !

admin

ਈਰਾਨ-ਅਮਰੀਕਾ ਦੀ ਜੇਨੇਵਾ ‘ਚ ਦੂਜੇ ਦੌਰ ਦੀ ਗੱਲਬਾਤ ਬੇ-ਸਿੱਟਾ ਰਹੀ !

admin