India

ਲੋਕ ਸਭਾ ਚੋਣਾਂ ਦੇ ਪੰਜ ਗੇੜਾਂ ’ਚ ‘ਇੰਡੀਆ’ ਗੱਠਜੋੜ ਦਾ ਸਫਾਇਆ ਹੋਇਆ: ਸ਼ਾਹ

ਸਿਧਾਰਥਨਗਰ/ਸੰਤ ਕਬੀਰ ਨਗਰ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ ਦੇ ਪਹਿਲੇ ਪੰਜ ਗੇੜਾਂ ਵਿੱਚ ਹੀ ‘‘ਭਾਜਪਾ 310 ਸੀਟਾਂ ਤੋਂ ਟੱਪ ਚੁੱਕੀ ਹੈ’’ ਅਤੇ ਇਸ ਸਮੇਂ ‘‘ਕਾਂਗਰਸ ਨੂੰ 40 ਸੀਟਾਂ ਵੀ ਨਹੀਂ ਮਿਲ ਰਹੀਆਂ।’’ ਦੋਮੋਰੀਆਗੰਜ ਤੋਂ ਭਾਜਪਾ ਉਮੀਦਵਾਰ ਜਗਦੰਬਿਕਾ ਪਾਲ ਦੇ ਹੱਕ ’ਚ ਸਿਧਾਰਥਨਗਰ ਵਿੱਚ ਰੈਲੀ ਦੌਰਾਨ ਸ਼ਾਹ ਨੇ ਆਖਿਆ, ‘‘ਪਹਿਲੇ ਪੰਜ ਗੇੜਾਂ ’ਚ ਇੰਡੀਆ ਗੱਠਜੋੜ ਦਾ ਸਫ਼ਾਇਆ ਹੋ ਚੁੱਕਾ ਹੈ। ਮੈਂ ਤੁਹਾਨੂੰ ਕਹਿ ਰਿਹਾ ਹਾਂ ਕਿ ਇਸ ਵਾਰ ਕਾਂਗਰਸ ਨੂੰ 40 ਸੀਟਾਂ ਵੀ ਨਹੀਂ ਮਿਲ ਰਹੀਆਂ ਅਤੇ ਅਖਿਲੇਸ਼ ਯਾਦਵ ਨੂੰ ਚਾਰ ਸੀਟਾਂ ਵੀ ਨਹੀਂ ਮਿਲਣਗੀਆਂ।’’

Related posts

ਇਨਰ ਵ੍ਹੀਲ ਕਲੱਬ ਹਮੇਸ਼ਾ ਸਮਾਜ ਸੇਵਾ, ਮਨੁੱਖੀ ਕਦਰਾਂ-ਕੀਮਤਾਂ ਪ੍ਰਤੀ ਸਮਰਪਿਤ ਰਹੇਗਾ – ਸ਼੍ਰੀਮਤੀ ਡਾਵਰ

admin

’84 ਸਿੱਖ ਨਸਲਕੁਸ਼ੀ ਪੀੜਤਾਂ ਤੋਂ ਸੁਪਰੀਮ ਕੋਰਟ ਨੂੰ ਮੰਗਣੀ ਚਾਹੀਦੀ ਹੈ ਮੁਆਫੀ: ਫੂਲਕਾ

Bunty

ਯੂਪੀ ਦੇ ਮੁੱਖ-ਮੰਤਰੀ ਤੇ ਮੰਤਰੀਆਂ ਵਲੋਂ ਗੰਗਾ ‘ਚ ਡੁੱਬਕੀਆਂ

admin