Punjab

ਵਿੱਦਿਆ ਭਾਰਤੀ ਸਕੂਲ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਮਾਨਸਾ – ਸ੍ਰ. ਚੇਤਨ ਸਿੰਘ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿਖੇ ਪ੍ਰਿੰਸੀਪਲ ਸ੍ਰੀ ਜਗਦੀਪ ਪਟਿਆਲ ਜੀ ਅਤੇ ਕੈਲੀਗ੍ਰਾਫੀ ਅਧਿਆਪਕ ਜਗਜੀਤ ਸਿੰਘ ਦੀ ਅਗਵਾਈ ਵਿੱਚ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ਪੰਜਵੀਂ ਏ ਵਿੱਚੋਂ ਰਵਨੀਤ ਕੌਰ, ਸੁਖਮੀਨ ਤੇ ਗੌਰਵ ਨੇ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਸਥਾਨ ਪ੍ਰਾਪਤ ਕੀਤਾ। ਪੰਜਵੀਂ ਬੀ ਵਿੱਚੋਂ ਉਦੈਵੀਰ, ਦੀਪਿਕਾ, ਪਰਿਆਸ਼ਾ ਨੇ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਸਥਾਨ ਪ੍ਰਾਪਤ ਕੀਤਾ। ਪੰਜਵੀਂ ਸੀ ਵਿੱਚੋਂ ਸੁਮਿਤ, ਗੁਰਮੀਤ, ਬਲਕਰਨ ਨੇ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਸਥਾਨ ਪ੍ਰਾਪਤ ਕੀਤਾ। ਪੰਜਵੀਂ ਡੀ ਵਿੱਚੋਂ ਮਾਨਿਆ, ਗੁਰਨੂਰ ਕੌਰ, ਰਿਧੀ ਨੇ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਸਥਾਨ ਪ੍ਰਾਪਤ ਕੀਤਾ। ਪੰਜਵੀਂ ਈ ਵਿੱਚੋਂ ਨਵਦੀਪ ਕੌਰ, ਜਸ਼ਨਪ੍ਰੀਤ ਕੌਰ, ਸਹਿਮ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਸਥਾਨ ਪ੍ਰਾਪਤ ਕੀਤਾ।ਛੇਵੀਂ ਏ ਵਿੱਚੋਂ ਗਗਨਦੀਪ ਕੌਰ, ਚੇਤਨਾ, ਇੰਦਰਜੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਸਥਾਨ ਪ੍ਰਾਪਤ ਕੀਤਾ। ਛੇਵੀਂ ਬੀ ਵਿੱਚੋਂ ਗੌਤਮ ਜਿੰਦਲ ਤੇ ਚਾਰਵੀ, ਗੁਰਸ਼ਰਨ ਕੌਰ, ਕਰਨਵੀਰ ਨੇ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਸਥਾਨ ਪ੍ਰਾਪਤ ਕੀਤਾ।ਛੇਵੀਂ ਸੀ ਵਿੱਚੋਂ ਨਵਰੀਤ ਕੌਰ, ਵਿਪਨਰੀਤ ਕੌਰ, ਨਿਮਰਤ ਨੇ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਸਥਾਨ ਪ੍ਰਾਪਤ ਕੀਤਾ। ਛੇਵੀਂ ਡੀ ਵਿੱਚੋਂ ਏਕਮਵੀਰ ਕੌਰ, ਏਕਤਾ ਰਾਣੀ ਤੇ ਤਾਸ਼ਵੀ ਨੇ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਬੱਚਿਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਮੈਡਲ ਅਤੇ ਸਰਟੀਫਿਕੇਟ ਦੇ ਕੇ ਹੌਂਸਲਾ ਅਫਜਾਈ ਕੀਤੀ।

Related posts

ਸ਼ਾਮਚੁਰਾਸੀ ਨਗਰ ਕੌਂਸਲ ਦੀ ਚੋਣ ਸ਼ਨੀਵਾਰ 13 ਜੂਨ ਨੂੰ

admin

13 ਜੂਨ ਨੂੰ ਕਾਕਰੋਚ ਜਨਤਾ ਪਾਰਟੀ ਅੰਮ੍ਰਿਤਸਰ ‘ਚ  ਵਿਰੋਧ ਪ੍ਰਦਰਸ਼ਨ ਕਰੇਗੀ

admin

ਕਿਰਪਾਨ ਨਾਲ ਹਮਲਾ ਕਰਨ ਦੀ ਕੋਸ਼ਿਸ਼ ਵਾਲੇ ਮਾਮਲੇ ਪਿੱਛੇ ਛੁਪੀ ਸਾਜਿਸ਼ ਦਾ ਪਰਦਾਫਾਸ਼ ਹੋਵੇ – ਸਿੰਘ ਸਾਹਿਬ

admin