Sport

ਸਭ ਤੋਂ ਵੱਧ ਅਯੋਗ ਕਰਾਰ ਦਿੱਤੇ ਅਥਲੀਟਾਂ ਵਾਲੇ ਦੇੇਸ਼ਾਂ ਦੀ ਸੂਚੀ ‘ਚ ਭਾਰਤ ਦੂਜੇ ਸਥਾਨ ’ਤੇ !

ਕੌਮਾਂਤਰੀ ਮੁਕਾਬਲਿਆਂ ਲਈ ਸਭ ਤੋਂ ਵੱਧ ਅਯੋਗ ਕਰਾਰ ਦਿੱਤੇ ਅਥਲੀਟਾਂ ਵਾਲੇ ਦੇੇਸ਼ਾਂ ਦੀ ਸੂਚੀ ਵਿੱਚ ਭਾਰਤ ਦੂਜੇ ਸਥਾਨ ’ਤੇ ਹੈ।

ਨਵੀਂ ਦਿੱਲੀ – ਕੌਮਾਂਤਰੀ ਮੁਕਾਬਲਿਆਂ ਲਈ ਸਭ ਤੋਂ ਵੱਧ ਅਯੋਗ ਕਰਾਰ ਦਿੱਤੇ ਅਥਲੀਟਾਂ ਵਾਲੇ ਦੇੇਸ਼ਾਂ ਦੀ ਸੂਚੀ ਵਿੱਚ ਭਾਰਤ ਦੂਜੇ ਸਥਾਨ ’ਤੇ ਹੈ। ਅਥਲੈਟਿਕਸ ਫੈਡਰੇਸ਼ਨ ਆਫ ਇੰਡੀਆ ਦੇ ਮੌਜੂਦਾ ਪ੍ਰਧਾਨ ਆਦਿਲ ਸੁਮਾਰੀਵਾਲਾ ਅਤੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੇ ਦਾ ਤਗ਼ਮਾ ਜੇਤੂ ਅੰਜੂ ਬੌਬੀ ਜੌਰਜ ਅਨੁਸਾਰ ਅਜਿਹੇ ਵੱਧ ਤੋਂ ਵੱਧ ਅਥਲੀਟਾਂ ਦਾ ਫੜਿਆ ਜਾਣਾ ਚੰਗੀ ਗੱਲ ਹੈ। ਇਹ ਸੰਕੇਤ ਹੈ ਕਿ ਅਜਿਹੇ ਅਥਲੀਟਾਂ ਨੂੰ ਫੜਨ ਲਈ ਵੱਧ ਤੋਂ ਵੱਧ ਟੈਸਟ ਕੀਤੇ ਜਾ ਰਹੇ ਹਨ। ਅਥਲੈਟਿਕਸ ਇੰਟੀਗ੍ਰਿਟੀ ਯੂਨਿਟ ਦੇ 2024 ਦੇ ਅੰਕੜਿਆਂ ਅਨੁਸਾਰ ਕੀਨੀਆ ਅਜਿਹੇ 119 ਮਾਮਲਿਆਂ ਨਾਲ ਸੂਚੀ ’ਚ ਸਭ ਤੋਂ ਉੱਪਰ ਹੈ, ਜਦਕਿ ਭਾਰਤ ’ਚ ਅਜਿਹੇ 108 ਮਾਮਲੇ ਸਾਹਮਣੇ ਆਏ ਹਨ।

Related posts

ਰਾਜਸਥਾਨ ਰਾਇਲਜ਼ ਦੀ ਆਈਪੀਐਲ 2026 ਵਿੱਚ ਆਪਣੀ ਪੰਜਵੀਂ ਜਿੱਤ

admin

ਅੰਡਰ-19 ਵਿਸ਼ਵ ਕੱਪ ਖੇਡ ਰਹੀ ਟੀਮ ਇੰਡੀਆ ’ਤੇ ਕੋਰੋਨਾ ਦੀ ਮਾਰ

Bunty

19 ਦਸੰਬਰ ਨੂੰ ਦੁਬਈ ‘’ਚ ਹੋਵੇਗੀ ਆਈ.ਪੀ.ਐਲ. 2024 ਦੀ ਨਿਲਾਮੀ, 1166 ਖਿਡਾਰੀਆਂ ਨੇ ਕਰਵਾਈ ਰਜਿਸਟ੍ਰੇਸ਼ਨ

Bunty