Punjab

ਸਾਬਕਾ ਸੂਚਨਾ ਕਮਿਸ਼ਨਰ ਨਿਧੜਕ ਬਰਾੜ ਭਾਜਪਾ ‘ਚ ਸ਼ਾਮਲ

ਮੋਗਾ – ਐਤਵਾਰ ਨੂੰ ਮੋਗਾ ਵਿੱਚ ਬੀਜੇਪੀ ਦੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਪੰਜਾਬ ਦੇ  ਸਾਬਕਾ ਸੂਚਨਾ ਕਮਿਸ਼ਨਰ ਨਿਧੜਕ ਬਰਾੜ ਨੂੰ ਭਾਜਪਾ ਵਿੱਚ ਸ਼ਾਮਲ ਕਰਦਿਆਂ ਕਿਹਾ ਕਿ ਪੰਜਾਬ ਦੇ ਗੌਰਵਮਈ ਇਤਿਹਾਸ ਤੇ ਗੌਰਵਮਈ ਸੱਭਿਆਚਾਰ ਨੂੰ ਸਿਰਫ਼ ਭਾਰਤੀ ਜਨਤਾ ਪਾਰਟੀ ਹੀ ਬਹਾਲ ਕਰ ਸਕਦੀ ਹੈ। ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ ਅਤੇ ਅਜਿਹੇ ਸੂਬੇ ਵਿੱਚ ਭਾਜਪਾ ਵਰਗੀ ਰਾਸ਼ਟਰਵਾਦੀ ਪਾਰਟੀ ਦਾ ਹੋਣਾ ਜ਼ਰੂਰੀ ਹੈ ਜੋ ਸਰਬ ਧਰਮ ਸਮਾਨ ਵਿੱਚ ਵਿਸ਼ਵਾਸ ਰੱਖਦੀ ਹੈ। ਇਸ ਮੌਕੇ ਉਨ੍ਹਾਂ ਨਾਲ ਦੇਵ ਪ੍ਰਿਆ ਤਿਆਗੀ ਤੋਂ ਇਲਾਵਾ ਪਾਰਟੀ ਵਰਕਰ ਵੀ ਹਾਜ਼ਰ ਸਨ।

Related posts

ਆਤਿਸ਼ਬਾਜ਼ੀ: ਕੁਝ ਮਿੰਟਾਂ ਦੀ ਖੁਸ਼ੀ, ਪਰ ਲੰਬੇ ਸਮੇਂ ਤੱਕ ਰਹਿਣ ਵਾਲੀ ਆਰਥਿਕ ਅਤੇ ਵਾਤਾਵਰਣਕ ਕੀਮਤ

admin

ਈਰਾਨ ਦੇ ਰਾਸ਼ਟਰਪਤੀ ਡਾ. ਰਾਇਸੀ ਤੇ ਵਿਦੇਸ਼ ਮੰਤਰੀ ਸ੍ਰੀ ਅਬਦੁੱਲਾਹੀਅਨ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ

Bunty

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦਾ ਮਾਮਲਾ ਕਾਨੂੰਨੀ ਦਾਅ ਪੇਚ ਵਿੱਚ ਫਸ ਗਿਆ

admin