Punjab

ਸਾਹਾ ਵੱਲੋਂ ਰਣਜੀ ਟਰਾਫੀ ਤੋਂ ਬਾਅਦ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ

ਨਵੀਂ ਦਿੱਲੀ – ਭਾਰਤ ਦੇ ਅਨੁਭਵੀ ਵਿਕਟਕੀਪਰ ਬਾਬਾ ਰਿਧੀਮਾਨ ਸਾਹਾ ਨੇ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੌਜੂਦਾ ਰਣਜੀ ਟਰਾਫੀ ਸੀਜ਼ਨ ਉਨ੍ਹਾਂ ਦਾ ਆਖਰੀ ਸੀਜ਼ਨ ਹੋਵੇਗਾ। ਬੰਗਾਲ ਦੇ 40 ਸਾਲਾ ਸਟੰਪਰ ਸਾਹਾ ਨੇ 2010 ਵਿੱਚ ਕੌਮਾਂਤਰੀ ਕ੍ਰਿਕਟ ਵਿਚ ਸ਼ੁਰੂਆਤ ਕਰਨ ਤੋਂ ਬਾਅਦ ਹੁਣ ਤੱਕ 40 ਟੈਸਟ ਅਤੇ 9 ਵਨਡੇ ਮੈਚ ਖੇਡੇ ਹਨ। ਸਾਹਾ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ ‘‘ਕ੍ਰਿਕੇਟ ਵਿੱਚ ਸ਼ਾਨਦਾਰ ਸਫ਼ਰ ਤੋਂ ਬਾਅਦ ਇਹ ਸੀਜ਼ਨ ਮੇਰਾ ਆਖ਼ਰੀ ਸੀਜ਼ਨ ਹੋਵੇਗਾ। ਮੈਂ ਸੰਨਿਆਸ ਲੈਣ ਤੋਂ ਪਹਿਲਾਂ ਰਣਜੀ ਟਰਾਫੀ ਵਿੱਚ ਆਖ਼ਰੀ ਵਾਰ ਬੰਗਾਲ ਦੀ ਨੁਮਾਇੰਦਗੀ ਕਰਨ ਦਾ ਮਾਣ ਪ੍ਰਾਪਤ ਕਰ ਰਿਹਾ ਹਾਂ। । “ਆਓ ਇਸ ਸੀਜ਼ਨ ਨੂੰ ਯਾਦਗਾਰ ਬਣਾਈਏ।

Related posts

“ਫੂਡ ਸੇਫਟੀ ਆਨ ਵ੍ਹੀਲਜ਼”; ਬਲਬੀਰ ਸਿੰਘ ਨੇ ਮੋਬਾਈਲ ਫੂਡ ਟੈਸਟਿੰਗ ਵੈਨ ਨੂੰ ਦਿਖਾਈ ਹਰੀ ਝੰਡੀ

Bunty

ਅੰਮ੍ਰਿਤਪਾਲ ਸਿੰਘ ਦੀ ਮਾਤਾ ਸ੍ਰੀਮਤੀ ਬਲਵਿੰਦਰ ਕੌਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ’ਚ ਪਹੁੰਚਣ ਦੀ ਅਪੀਲ।

Bunty

ਕੈਬਨਿਟ ਮੰਤਰੀ ਵੱਲੋਂ ਨਵਾਂ ਗਰਾਓ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਬੁੱਤ ਦੀ ਸਥਾਪਨਾ

Bunty