International

ਸਿਨਸਿਨਾਟੀ ਯੂਨੀਵਰਸਿਟੀ ਨੇੜੇ ਭਿਆਨਕ ਗੋਲ਼ੀਬਾਰੀ

ਸਿਨਸਿਨਾਟੀ – ਅਮਰੀਕਾ ‘ਚ ਸਿਨਸਿਨਾਟੀ ਯੂਨੀਵਰਸਿਟੀ ਦੇ ਕੈਂਪਸ ਨੇੜੇ ਸੋਮਵਾਰ ਨੂੰ ਪੰਜ ਲੋਕਾਂ ਨੂੰ ਗੋਲ਼ੀ ਮਾਰ ਦਿੱਤੀ ਗਈ। ਇਸ ਗੋਲ਼ੀਬਾਰੀ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਦੋ ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ, ਜਿਨ੍ਹਾਂ ਵਿਚ ਇਕ ਜ਼ਖ਼ਮੀ ਹੈ।ਸਿਨਸਿਨਾਟੀ ਦੇ ਪੁਲਿਸ ਕਪਤਾਨ ਮਾਰਕ ਬਰਨਜ਼ ਨੇ   ਦੱਸਿਆ, “ਮੌਕੇ ਤੋਂ ਕਈ ਹਥਿਆਰ ਬਰਾਮਦ ਕੀਤੇ ਗਏ ਹਨ। ਦੋ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।” ਇਸ ਤੋਂ ਪਹਿਲਾਂ ਯੂਨੀਵਰਸਿਟੀ ਦੇ ਜਨਤਕ ਸੁਰੱਖਿਆ ਵਿਭਾਗ ਨੇ ਐਕਸ ‘ਤੇ ਇਕ ਪੋਸਟ ‘ਚ ਕਿਹਾ ਕਿ ਗੋ਼ਲੀਬਾਰੀ ਦੀ ਘਟਨਾ ਸਵੇਰੇ 3 ਵਜੇ ਦੇ ਕਰੀਬ ਵਾਪਰੀ।

Related posts

ਫਰਾਂਸ ਨੇ ਭਾਰਤ ‘ਚ ਆਪਣਾ ਪਿਆਰਾ ਦੋਸਤ ਗੁਆ ਦਿੱਤਾ-ਫਰਾਂਸ ਦੇ ਰਾਸ਼ਟਰਪਤੀ

Bunty

ਅੰਤਰਰਾਸ਼ਟਰੀ ਅਪਰਾਧਿਕ ਅਦਾਲਤ ਵੱਲੋਂ ਨੇਤਨਯਾਹੂ ਖ਼ਿਲਾਫ਼ ਗਿ੍ਰਫ਼਼ਤਾਰੀ ਵਾਰੰਟ ਜਾਰੀ ਕਰਨ ਦੀ ਮੰਗ

Bunty

ਮਾਲਦੀਵ ਨੇ ਜ਼ਰੂਰੀ ਵਸਤਾਂ ਦੇ ਨਿਰਯਾਤ ਦੀ ਇਜਾਜ਼ਤ ਦੇਣ ਲਈ ਭਾਰਤ ਦਾ ਧੰਨਵਾਦ ਕੀਤਾ

Bunty