International

ਸਿੰਗਾਪੁਰ ਨੇ ਯਾਤਰਾ ਪਾਬੰਦੀਆਂ ‘ਚ ਦਿੱਤੀ ਢਿੱਲ, ਭਾਰਤ ਤੇ ਪਾਕਿਸਤਾਨ ਸਮੇਤ ਕਈ ਦੇਸ਼ਾਂ ਦੇ ਯਾਤਰੀਆਂ ਲਈ ਖੋਲ੍ਹੇ ਦਰਵਾਜ਼ੇ

ਸਿੰਗਾਪੁਰ – ਸਿੰਗਾਪੁਰ ਨੇ ਭਾਰਤ ਤੇ ਪੰਜ ਹੋਰ ਦੱਖਣ-ਪੂਰਬੀ ਏਸ਼ਿਆਈ ਦੇਸ਼ਾਂ ਨੂੰ ਯਾਤਰਾ ਪਾਬੰਦੀ ਸੂਚੀ ’ਚੋਂ ਹਟਾ ਦਿੱਤਾ ਹੈ। ਪਿਛਲੇ 14 ਦਿਨਾਂ ’ਚ ਭਾਰਤ, ਬੰਗਲਾਦੇਸ਼, ਮਿਆਂਮਾਰ, ਨੇਪਾਲ, ਪਾਕਿਸਤਾਨ ਤੇ ਸ੍ਰੀਲੰਕਾ ਦੀ ਯਾਤਰਾ ਕਰਨ ਵਾਲੇ ਲੋਕਾਂ ਨੂੰ ਬੁੱਧਵਾਰ ਤੋਂ ਸਿੰਗਾਪੁਰ ’ਚ ਐਂਟਰੀ ਕਰਨ ਜਾਂ ਇੱਥੇ ਆਉਣ-ਜਾਣ ਦੀ ਇਜਾਜ਼ਤ ਹੋਵੇਗੀ। ਸਿਹਤ ਮੰਤਰਾਲੇ ਦੀ ਇਹ ਜਾਣਕਾਰੀ ਦਿੱਤੀ। ਮੰਤਰਾਲੇ ਨੇ ਕਿਹਾ ਕਿ ਇਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਸਰਹੱਦ ’ਤੇ ਸਖ਼ਤ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ। 10 ਦਿਨਾਂ ਤਕ ਹੋਮ-ਸਟੇਅ ’ਚ ਰਹਿਣਾ ਇਸ ’ਚ ਸ਼ਾਮਲ ਹੈ।

Related posts

ਡੰਕੀ ਰੂਟ : ਮਨੁੱਖੀ ਤਸਕਰਾਂ ਦੁਆਰਾ ਨੌਜਵਾਨਾਂ ਦੇ ਗੈਰ-ਕਾਨੂੰਨੀ ਪ੍ਰਵਾਸ ਲਈ ਵਰਤੇ ਜਾਂਦੇ ਅਣ-ਅਧਿਕਾਰਤ ਖਤਰਨਾਕ ਰਸਤੇ !

admin

ਈਰਾਨ-ਅਮਰੀਕਾ ਦੀ ਜੇਨੇਵਾ ‘ਚ ਦੂਜੇ ਦੌਰ ਦੀ ਗੱਲਬਾਤ ਬੇ-ਸਿੱਟਾ ਰਹੀ !

admin

ਡੁਬਈ ਵਿੱਚ ਦੁਨੀਆਂ ਦੀ ਪਹਿਲੀ ‘ਗੋਲਡ ਸਟ੍ਰੀਟ’ ਸ਼ੁਰੂ ਹੋਵੇਗੀ !

admin