International

‘ਸਿੱਖਸ ਆਫ਼ ਅਮਰੀਕਾ’ ਨੇ ਭਾਰਤੀ ਰਾਜਦੂਤ ਦੀ ਖਿੱਚ-ਧੂਹ ਘਟਨਾ ਦੀ ਨਿੰਦਾ ਕੀਤੀ

ਵਾਸ਼ਿੰਗਟਨ – ਅਮਰੀਕਾ ਵਿਚ ਸਿੱਖ ਸੰਗਠਨ ਨੇ ਉਸ ਘਟਨਾ ਦੀ ਨਿੰਦਾ ਕੀਤੀ ਹੈ, ਜਿਸ ਵਿਚ ਨਿਊਯਾਰਕ ਦੇ ਗੁਰਦੁਆਰੇ ਵਿਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਦੀ ਖਿੱਚਧੂਹ ਕੀਤੀ ਗਈ ਸੀ। ਸੰਗਠਨ ਨੇ ਗੁਰਦੁਆਰਾ ਪ੍ਰਬੰਧਕਾਂ ਨੂੰ ਇਸ ਵਿਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ‘ਸਿੱਖਸ ਆਫ ਅਮਰੀਕਾ’ ਨਾਂ ਦੀ ਸੰਸਥਾ ਨੇ ਜਾਰੀ ਬਿਆਨ ’ਚ ਕਿਹਾ ਕਿ ਗੁਰਦੁਆਰਾ ਧਾਰਮਿਕ ਸਥਾਨ ਹੈ ਅਤੇ ਲੋਕਾਂ ਨੂੰ ਇੱਥੇ ਆਉਣ ਸਮੇਂ ਨਿੱਜੀ ਸਿਆਸੀ ਵਿਚਾਰਾਂ ਨੂੰ ਦੂਰ ਰੱਖਣਾ ਚਾਹੀਦਾ ਹੈ।

Related posts

ਈਰਾਨ ਦੀ ਨਾਕਾਬੰਦੀ ਜਾਂ ਹੋਰ ਹਵਾਈ ਹਮਲੇ : ਕੀ ਹੈ ਅਮਰੀਕਾ ਦੀ ਅਗਲੀ ਰਣਨੀਤੀ ?

admin

ਈਰਾਨ ਕੋਲ ਸਿਰਫ਼ 22 ਦਿਨਾਂ ਦਾ ਤੇਲ ਭੰਡਾਰ ਹੈ ?

admin

ਦਿੱਲੀ ਤੋਂ ਸ਼ਿਮਲਾ ਤੱਕ ਮਾਰ ਕਰ ਸਕਦੀ ਪਾਕਿਸਤਾਨ ਦੀ ਫਤਿਹ 11 ਮਿਜ਼ਾਈਲ !

admin