India

ਸਿੱਖ ਵਿਰੋਧੀ ਦੰਗਿਆਂ ‘ਚ ਵੱਖ-ਵੱਖ ਮਾਮਲਿਆਂ ਦੇ ਆਧਾਰ ‘ਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਸ਼ੁਰੂ

ਕਾਨਪੁਰ – 1984 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਹੋਏ ਸਿੱਖਾਂ ਦੀ ਨਸਲਕੁਸ਼ੀ ਮਾਮਲੇ ਵਿੱਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਸ਼ੁਰੂ ਹੋ ਗਈ ਹੈ। ਸਰਕਾਰੀ ਪੱਧਰ ਤੋਂ ਮਿਲੀਆਂ ਹਦਾਇਤਾਂ ਅਨੁਸਾਰ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਵੱਖ-ਵੱਖ ਕੇਸ ਦਰਜ ਕਰਕੇ ਗ੍ਰਿਫ਼ਤਾਰੀਆਂ ਕਰੇਗੀ। ਫਿਲਹਾਲ, ਨਿਰਾਲਾ ਨਗਰ ਕਤਲੇਆਮ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ, ਜਿਸ ‘ਚ 27 ‘ਚੋਂ ਚਾਰ ਦੋਸ਼ੀ ਫੜੇ ਜਾ ਚੁੱਕੇ ਹਨ।

Related posts

ਲਾਲ ਸਾਗਰ ‘ਚ ਹਮਲੇ ਤੋਂ ਬਾਅਦ ਭਾਰਤੀ ਵਪਾਰੀ ਜਹਾਜ਼ ਡੁੱਬਿਆ, 13 ਭਾਰਤੀ ਸੁਰੱਖਿਅਤ ਬਚਾਏ

admin

ਮਈ ਵਿਚ ਉੱਤਰੀ ਭਾਰਤ ’ਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਜ਼ਿਆਦਾ ਰਹਿਣ ਦਾ ਅਨੁਮਾਨ

Bunty

ਅਨੰਤਨਾਗ ਤੇ ਪੁਲਵਾਮਾ ਤੋਂ ਲਸ਼ਕਰ-ਏ-ਤਇਬਾ ਨਾਲ ਸਬੰਧਤ ਦੋ ਅੱਤਵਾਦੀ ਗਿ੍ਫ਼ਤਾਰ

Bunty