India

ਸੀਨੀਅਰ ਕਾਂਗਰਸੀ ਵਿਧਾਇਕ ਭਰਤ ਸਿੰਘ ਨੇ ਪੀਐੱਮ ਮੋਦੀ ਨੂੰ ਲਿਖੀ ਚਿੱਠੀ

ਜੈਪੁਰ – ਕਾਂਗਰਸ   ਦੇ ਸੀਨੀਅਰ ਵਿਧਾਇਕ ਤੇ ਸਾਬਕਾ ਮੰਤਰੀ ਭਰਤ ਸਿੰਘ (  ਨੇ ਪੀਐੱਮ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਨੂੰ ਲੈ ਕੇ ਕਾਫੀ ਚਰਚਾ ਹੋ ਰਹੀ ਹੈ। ਕੋਟਾ   ਗ੍ਰਾਮੀਣ ਦੇ ਸੰਗੋਦ ਤੋਂ ਕਾਂਗਰਸੀ ਵਿਧਾਇਕ ਭਰਤ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ  ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਨੇ ਮੰਗ ਕੀਤੀ ਹੈ ਕਿ 500 ਤੇ 2000 ਰੁਪਏ ਦੇ ਨੋਟਾਂ ਤੋਂ ਗਾਂਧੀ ਜੀ ਦੇ ਫੋਟੋ ਨੂੰ ਹਟਾਇਆ ਜਾਣਾ ਚਾਹੀਦਾ ਹੈ। ਭਰਤ ਸਿੰਘ ਨੇ ਚਿੱਠੀ ਵਿਚ ਲਿਖਿਆ ਕਿ ਮਹਾਤਮਾ ਗਾਂਧੀ  ਸੱਚ ਦੇ ਪ੍ਰਤੀਕ ਹਨ ਤੇ ਭਾਰਤੀ ਰਿਜ਼ਰਵ ਬੈਂਕ   ਦੇ 500 ਤੇ 2000 ਦੇ ਨੋਟਾਂ ‘ਤੇ ਮਹਾਤਮਾ ਗਾਂਧੀ ਦਾ ਚਿੱਤਰ ਹੁੰਦਾ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਨੋਟਾਂ ਦੀ ਵਰਤੋਂ ਰਿਸ਼ਵਤ ਲੈਣ-ਦੇਣ ਲਈ ਕੀਤੀ ਜਾਂਦੀ ਹੈ। ਇਸ ਲਈ ਉਨ੍ਹਾਂ ਨੇ ਪੀਐੱਮ ਮੋਦੀ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ 500 ਤੇ 2000 ਦੇ ਨੋਟ ਤੋਂ ਗਾਂਧੀ ਜੀ ਦੀ ਫੋਟੋ ਹਟਾ ਕੇ ਸਿਰਫ਼ ਚਸ਼ਮੇ ਜਾਂ ਅਸ਼ੋਕਾ ਚੱਕਰ ਦੀ ਤਸਵੀਰ ਨੂੰ ਲਗਾਉਣਾ ਚਾਹੀਦੀ ਹੈ।

Related posts

ਯੂਜੀਸੀ-ਨੈੱਟ ਦੀ ਪ੍ਰੀਖਿਆ ਰੱਦ, ਗੜਬੜੀ ਦੀ ਸ਼ਿਕਾਇਤ ਦੇ ਬਾਅਦ ਸਿੱਖਿਆ ਮੰਤਰਾਲੇ ਦਾ ਫੈਸਲਾ, ਸੀ.ਬੀ.ਆਈ. ਨੂੰ ਸੌਂਪੀ ਜਾਂਚ

Bunty

ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ਨੂੰ ਦਿਖਾਇਆ ਸ਼ੀਸ਼ਾ, ਕਿਹਾ- ਚਿੰਤਨ ਸ਼ਿਵਿਰ ‘ਚ ਕੁਝ ਵੀ ਸਾਰਥਕ ਨਹੀਂ ਹੋਇਆ

Bunty

ਅਨੁਵ ਜੈਨ ਨੇ ‘ਕਾਲ ਮੀ ਬੇ’ ਸੀਜ਼ਨ 2 ਨਾਲ ਜੋੜੀ ਆਪਣੀ ਸੁਰੀਲੀ ਆਵਾਜ਼

admin