Punjab

ਸੁਖਬੀਰ ਬਾਦਲ ਦੇ ਸਿਆਸੀ ਸਲਾਹਕਾਰ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ  ਦੇ ਪ੍ਰਧਾਨ ਸੁਖਬੀਰ ਬਾਦਲ   ਨੂੰ ਵੱਡਾ ਝਟਕਾ ਮਿਲਿਆ ਹੈ। ਉਨ੍ਹਾਂ ਦੇ ਸਿਆਸੀ ਸਕੱਤਰ ਅਨੀਸ਼ ਸਿਡਾਨਾ  ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ੇ ‘ਚ ਸਿਡਾਨਾ ਨੇ ਅਜਿਹਾ ਕਰਨ ਸਬੰਧੀ ਕਈ ਕਾਰਨ ਦੱਸੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੀ ਆਇਡੀਓਲੌਜੀ ਨਾਲ ਹੀ ਸਮਝੌਤਾ ਨਹੀਂ ਕਰ ਸਕਦੇ। ਅਨੀਸ਼ ਸਿਧਾਨਾ ਕੁਝ ਸਮਾਂ ਪਹਿਲਾਂ ਹੀ ਕਾਂਗਰਸ ‘ਚੋਂ ਅਸਤੀਫ਼ਾ ਦੇ ਕੇ ਸ਼੍ਰੋਮਣੀ ਅਕਾਲੀ ਦਲ “ਚ ਸ਼ਾਮਲ ਹੋਏ ਸਨ।

Related posts

ਬੇਕਾਬੂ ਯਾਤਰੀ ਨੇ ਜਹਾਜ਼ ਦੀ ਵਿੰਡੋਅ ਤੋੜ ਦਿੱਤੀ : ਏਅਰ ਇੰਡੀਆ ਦੀ ਚੰਡੀਗੜ੍ਹ-ਦਿੱਲੀ ਉਡਾਣ ਹਫ਼ੜਾ-ਦਫ਼ੜੀ

admin

ਭਾਜਪਾ ਪ੍ਰਧਾਨ ਨਿਤਿਨ ਨਬੀਨ ਦਾ ਪੰਜਾਬ ਦੌਰਾ 20 ਜੂਨ ਤੋਂ

admin

… ਜਦੋਂ ਵੇਰਕਾ ਮੈਂਗੋ ਲੱਸੀ ਦੇ ਇਸ਼ਤਿਹਾਰ ਨੇ ਵੱਡਾ ਹੰਗਾਮਾ ਖੜ੍ਹਾ ਕਰ ਦਿੱਤਾ !

admin