Punjab

ਸੁਖਬੀਰ ਬਾਦਲ ਦੇ ਸਿਆਸੀ ਸਲਾਹਕਾਰ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ  ਦੇ ਪ੍ਰਧਾਨ ਸੁਖਬੀਰ ਬਾਦਲ   ਨੂੰ ਵੱਡਾ ਝਟਕਾ ਮਿਲਿਆ ਹੈ। ਉਨ੍ਹਾਂ ਦੇ ਸਿਆਸੀ ਸਕੱਤਰ ਅਨੀਸ਼ ਸਿਡਾਨਾ  ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ੇ ‘ਚ ਸਿਡਾਨਾ ਨੇ ਅਜਿਹਾ ਕਰਨ ਸਬੰਧੀ ਕਈ ਕਾਰਨ ਦੱਸੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੀ ਆਇਡੀਓਲੌਜੀ ਨਾਲ ਹੀ ਸਮਝੌਤਾ ਨਹੀਂ ਕਰ ਸਕਦੇ। ਅਨੀਸ਼ ਸਿਧਾਨਾ ਕੁਝ ਸਮਾਂ ਪਹਿਲਾਂ ਹੀ ਕਾਂਗਰਸ ‘ਚੋਂ ਅਸਤੀਫ਼ਾ ਦੇ ਕੇ ਸ਼੍ਰੋਮਣੀ ਅਕਾਲੀ ਦਲ “ਚ ਸ਼ਾਮਲ ਹੋਏ ਸਨ।

Related posts

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮਹਿਲਾਵਾਂ ਲਈ ਲਾਏ ਜਾਣਗੇ ਹੁਨਰ ਵਿਕਾਸ ਕੈਂਪ: ਡਾ ਬਲਜੀਤ ਕੌਰ

Bunty

ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਮੁੱਖੀ ਡਾ. ਰੰਧਾਵਾ ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਨਿਯੁਕਤ

admin

ਸਿਹਤ ਮੰਤਰੀ ਨੇ ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਦਫਤਰ ਦੀ ਕੀਤੀ ਅਚਨਚੇਤ ਚੈਕਿੰਗ ਚੈਕਿੰਗ ਦਾ ਉਦੇਸ਼ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣਾ

Bunty