India

ਸੁਪਰੀਮ ਕੋਰਟ ਸੋਮਵਾਰ ਨੂੰ ਸੁਣੇਗੀ ਕੇਜਰੀਵਾਲ ਦੀ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਪਟੀਸ਼ਨ

ਨਵੀਂ ਦਿੱਲੀ – ਸੁਪਰੀਮ ਕੋਰਟ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਈ ਕੋਰਟ ਦੇ ਉਸ ਹੁਕਮ ਵਿਰੁੱਧ ਪਟੀਸ਼ਨ ’ਤੇ ਸੁਣਵਾਈ ਕਰੇਗੀ, ਜਿਸ ਨੇ ਕਥਿਤ ਆਬਕਾਰੀ ਨੀਤੀ ਘਪਲੇ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਉਨ੍ਹਾਂ ਦੀ ਗਿ੍ਰਫਤਾਰੀ ਨੂੰ ਬਰਕਰਾਰ ਰੱਖਿਆ ਹੈ। ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ ਅਪਲੋਡ ਕੀਤੀ ਸੂਚੀ ਦੇ ਅਨੁਸਾਰ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦਾ ਬੈਂਚ 15 ਅਪਰੈਲ ਨੂੰ ਦਿੱਲੀ ਹਾਈ ਕੋਰਟ ਦੇ 9 ਅਪਰੈਲ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ ਕਰੇਗਾ।

Related posts

ਭਾਰਤ ਸ਼੍ਰੀਲੰਕਾ ਨੂੰ ਪਿੱਛੇ ਛੱਡ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਚਾਹ ਨਿਰਯਾਤਕ ਬਣਿਆ ! ਦਾਰਜੀਲਿੰਗ

admin

ਰੇਲਾਂ ਦੀਆਂ ਪੱਟੜੀਆਂ ’ਤੇ ਬੈਠੇ ਕਿਸਾਨ, ਰੇਲਵੇ ਵੱਲੋਂ ਕਈ ਟ੍ਰੇਨਾਂ ਰੱਦ, ਕਈਆਂ ਦੇ ਬਦਲੇ ਰੂਟ

Bunty

ਦਿੱਲੀ ਦੇ ਲੋਕਾਂ ਨੂੰ ਮਹਿੰਗਾਈ ਦਾ ਝਟਕਾ, ਬਿਜਲੀ ਵੀ ਹੋਈ ਮਹਿੰਗੀ ; ਵਧੇਗਾ ਜੂਨ ਦਾ ਬਿੱਲ

Bunty