India

ਸੋਨੀਆ ਤੇ ਰਾਹੁਲ ਗਾਂਧੀ ਨੂੰ ਸੰਮਨ ‘ਤੇ ਕਾਂਗਰਸ ਦਾ ਸਪੱਸ਼ਟੀਕਰਨ, ਕਿਹਾ- ਈਡੀ ਤੋਂ ਲੁਕਾਉਣ ਲਈ ਕੁਝ ਨਹੀਂ

ਨਵੀਂ ਦਿੱਲੀ – ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦੇ ਈਡੀ ਸਾਹਮਣੇ ਪੇਸ਼ ਹੋਣ ਬਾਰੇ ਕਾਂਗਰਸ ਨੇ ਬਿਆਨ ਜਾਰੀ ਕਰਕੇ ਸਪਸ਼ਟੀਕਰਨ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਆਗੂ ਈਡੀ ਸਾਹਮਣੇ ਪੇਸ਼ ਹੋਣਗੇ ਕਿਉਂਕਿ ਉਨ੍ਹਾਂ ਕੋਲ ਜਾਂਚ ਏਜੰਸੀ ਤੋਂ ਲੁਕਾਉਣ ਲਈ ਕੁਝ ਨਹੀਂ ਹੈ। ਭਾਜਪਾ ਨੂੰ ਇਸ ਤੋਂ ਸਬਕ ਲੈਣਾ ਚਾਹੀਦਾ ਹੈ।

ਨੈਸ਼ਨਲ ਹੈਰਾਲਡ-ਏਜੇਐਲ ਸੌਦੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੋਨੀਆ ਗਾਂਧੀ ਨੂੰ ਬੁੱਧਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਪਰ ਉਸ ਨੇ ਕੋਰੋਨਾ ਸੰਕਰਮਣ ਦਾ ਹਵਾਲਾ ਦਿੰਦੇ ਹੋਏ ਜਾਂਚ ਏਜੰਸੀ ਤੋਂ ਸਮਾਂ ਮੰਗਿਆ ਸੀ।

Related posts

ਫਿਲਹਾਲ ਜੇਲ੍ਹ ’ਚ ਰਹਿਣਗੇ ਕੇਜਰੀਵਾਲ ਦਿੱਲੀ ਹਾਈਕੋਰਟ ਨੇ ਈ.ਡੀ. ਦੀ ਅਰਜ਼ੀ ’ਤੇ ਸੁਰੱਖ਼ਿਅਤ ਰੱਖਿਆ ਫ਼ੈਸਲਾ

Bunty

ਓਮੀਕ੍ਰੋਨ ਦੇ ਵਧਦੇ ਖ਼ਤਰੇ ਦੇ ਵਿਚਕਾਰ WHO ਨੇ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਦਿੱਤੀ ਚਿਤਾਵਨੀ

Bunty

ਸੁਪਰੀਮ ਕੋਰਟ ਵਲੋਂ ਨਿਊਜ਼ਕਲਿੱਕ ਦੇ ਸੰਸਥਾਪਕ ਨੂੰ ਰਿਹਾਅ ਕਰਨ ਦੇ ਹੁਕਮ

Bunty