Bollywood

ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਕਾਂਗਰਸ ‘ਚ ਸ਼ਾਮਲ

ਮੋਗਾ – ਫਿਲਮ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਰਸਮੀ ਤੌਰ ‘ਤੇ ਕਾਂਗਰਸ ‘ਚ ਸ਼ਾਮਲ ਹੋ ਗਈ ਹੈ। ਕਾਂਗਰਸ ਵੱਲੋਂ ਉਮੀਦਵਾਰ ਬਣਨ ਦਾ ਰਸਮੀ ਐਲਾਨ ਸੋਮਵਾਰ ਨੂੰ ਫਿਲਮ ਅਦਾਕਾਰ ਸੋਨੂੰ ਸੂਦ ਦੇ ਮੋਗਾ ਦੌਰੇ ਤੋਂ ਬਾਅਦ ਕੀਤਾ ਜਾਵੇਗਾ। ਮਾਲਵਿਕਾ ਸੂਦ ਨੇ ਖੁਦ ਕਾਂਗਰਸ ਦੀ ਮੈਂਬਰਸ਼ਿਪ ਦੀ ਪੁਸ਼ਟੀ ਕੀਤੀ ਹੈ।

Related posts

ਅਕਸ਼ੈ ਕੁਮਾਰ ਦੇਵੇਗਾ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਤੋਹਫ਼ੇ

admin

ਅਜੇ ਦੇਵਗਨ ਦੀ ਫਿਲਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ, ਰਿਲੀਜ਼ ‘ਤੇ ਰੋਕ ਲਗਾਉਣ ਦੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਤੋਂ ਇਨਕਾਰ

Bunty

ਦੇਵਰਾ’ ਦਾ ਸ਼ਾਨਦਾਰ ਰਿਲੀਜ਼ ਸਮਾਰੋਹ, ਕਿਤੇ ਕੱਟੇ ਕੇਕ ਅਤੇ ਕੁਝ ਥਾਵਾਂ ‘’ਤੇ ਐਨ.ਟੀ.ਆਰ. ਨੂੰ ਲਗਾਇਆ ਮਠਿਆਈਆਂ ਦਾ ਭੋਗ

Bunty