Punjab

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਸਜਾਏ ਜਲੌਅ

ਅੰਮ੍ਰਿਤਸਰ – ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ। ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਪਰਿਵਾਰਾਂ ਸਮੇਤ ਨਤਮਸਤਕ ਹੋਈਆਂ ਅਤੇ ਇਸ਼ਨਾਨ ਕੀਤਾ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਰ ਸ਼ਾਮ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ।

Related posts

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜੇਲ੍ਹਾਂ ਦਾ ਦੌਰਾ ਮਹਿਲਾ ਕੈਦੀਆਂ ਦੇ ਜੀਵਨ ਵਿੱਚ ਵੱਡਾ ਬਦਲਾਅ ਲਿਆਵੇਗਾ: ਰਾਜ ਲਾਲੀ ਗਿੱਲ

Bunty

541 ਸ਼ਰਧਾਲੂਆਂ ਦਾ ਜਥਾ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ‘ਚ ਗੁਰਧਾਮਾਂ ਦੇ ਦਰਸ਼ਨ ਕਰਨ ਜਾਵੇਗਾ

admin

ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ’ਚ ਘੱਲੂਘਾਰੇ ਦੀ 38ਵੀ ਸ਼ਹੀਦੀ ਸਮਾਗਮ ਰਾਹੀਂ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ।

Bunty