Punjab

ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ !

ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ! (ਫੋਟੋ: ਏ ਐਨ ਆਈ)

ਅੰਮ੍ਰਿਤਸਰ – ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਅੱਜ-ਕੱਲ੍ਹ ਜਬਰਦਸਤ ਤਿਆਰੀਆਂ ਚੱਲ ਰਹੀਆਂ ਹਨ। ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਲਈ ਸਿੱਖ ਸੰਗਤਾਂ ਦੇ ਵਿੱਚ ਭਾਰੀ ਉਸ਼ਾਹ ਪਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਨੂੰ ਵੇਖਦਿਆਂ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਇਮਾਰਤਾਂ ਨੂੰ ਫੁੱਲਾਂ ਦੇ ਨਾਲ ਸਜਾਇਆ ਜਾ ਰਿਹਾ ਹੈ।

Related posts

ਚੰਡੀਗੜ੍ਹ ਦੀ ਨਵੀਂ ਮੇਅਰ ਸਰਬਜੀਤ ਕੌਰ, ਪਹਿਲੀ ਵਾਰ ਨਗਰ ਨਿਗਮ ਚੋਣਾਂ ਲੜ ਕੇ ਬਣ ਗਈ ਮੇਅਰ

Bunty

ਮਨੀਸ਼ ਸਿਸੋਦੀਆ ਤੇ ਪ੍ਰਗਟ ਸਿੰਘ ਵਿਚਕਾਰ ਮੁੜ ਟਵਿੱਟਰ ਵਾਰ

Bunty

ਮਜੀਠੀਆ ਨੂੰ ਮਿਲਣ ਪਹੁੰਚੇ ਅਕਾਲੀ ਆਗੂਆਂ ਨੂੰ ਜੇਲ੍ਹ ਪ੍ਰਸ਼ਾਸਨ ਨੇ ਵਾਪਸ ਮੋੜਿਆ

admin